ਬਿਵਸਥਾ 2:27 - ਪਵਿੱਤਰ ਬਾਈਬਲ27 ‘ਸਾਨੂੰ ਆਪਣੀ ਧਰਤੀ ਵਿੱਚੋਂ ਲੰਘ ਲੈਣ ਦਿਉ। ਅਸੀਂ ਸੜਕ ਉੱਤੇ ਹੀ ਰਹਾਂਗੇ। ਅਸੀਂ ਸੜਕ ਦੇ ਸੱਜੇ ਜਾਂ ਖੱਬੇ ਪਾਸੇ ਨਹੀਂ ਮੁੜਾਂਗੇ। See the chapterਪਵਿੱਤਰ ਬਾਈਬਲ O.V. Bible (BSI)27 ਕਿ ਮੈਨੂੰ ਆਪਣੀ ਧਰਤੀ ਦੇ ਵਿੱਚ ਦੀ ਲੰਘਣ ਦੇਹ। ਮੈਂ ਸੜਕੇ ਸੜਕੇ ਜਾਵਾਂਗਾ, ਮੈਂ ਜੋ ਸੱਜੇ ਖੱਬੇ ਨਹੀਂ ਮੁੜਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 “ਮੈਨੂੰ ਆਪਣੇ ਦੇਸ਼ ਦੇ ਵਿੱਚੋਂ ਦੀ ਲੰਘਣ ਦੇ, ਮੈਂ ਸਿਰਫ਼ ਸੜਕ ਤੋਂ ਹੋ ਕੇ ਜਾਂਵਾਂਗਾ। ਮੈਂ ਨਾ ਤਾਂ ਸੱਜੇ ਮੁੜਾਂਗਾ ਨਾ ਹੀ ਖੱਬੇ। See the chapter |