ਬਿਵਸਥਾ 2:3 - ਪਵਿੱਤਰ ਬਾਈਬਲ3 ‘ਤੁਸੀਂ ਇਨ੍ਹਾਂ ਪਰਬਤਾਂ ਦੇ ਆਲੇ-ਦੁਆਲੇ ਕਾਫ਼ੀ ਚਿਰ ਸਫ਼ਰ ਕਰ ਚੁੱਕੇ ਹੋ। ਹੁਣ ਉੱਤਰ ਵੱਲ ਮੁੜੋ। See the chapterਪਵਿੱਤਰ ਬਾਈਬਲ O.V. Bible (BSI)3 ਕਿ ਤੁਸਾਂ ਢੇਰ ਚਿਰ ਤੀਕ ਏਸ ਪਹਾੜ ਦੇ ਦੁਆਲੇ ਘੇਰਾ ਪਾਇਆ ਹੈ। ਹੁਣ ਆਪਣਾ ਮੁਹਾਣਾ ਉੱਤਰ ਵੱਲ ਮੋੜ ਲਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 “ਤੁਸੀਂ ਬਹੁਤ ਸਮੇਂ ਤੱਕ ਇਸ ਪਰਬਤ ਦੇ ਆਲੇ-ਦੁਆਲੇ ਘੇਰਾ ਪਾ ਕੇ ਰੱਖਿਆ ਹੈ, ਹੁਣ ਤੁਸੀਂ ਆਪਣਾ ਸਫ਼ਰ ਉੱਤਰ ਵੱਲ ਕਰੋ। See the chapter |