ਬਿਵਸਥਾ 2:31 - ਪਵਿੱਤਰ ਬਾਈਬਲ31 “ਯਹੋਵਾਹ ਨੇ ਮੈਨੂੰ ਆਖਿਆ ਸੀ, ‘ਮੈਂ ਰਾਜੇ ਸੀਹੋਨ ਅਤੇ ਉਸ ਦੇ ਦੇਸ਼ ਨੂੰ ਤੁਹਾਡੇ ਹਵਾਲੇ ਕਰ ਰਿਹਾ ਹਾਂ। ਹੁਣ, ਜਾਉ ਅਤੇ ਉਸ ਦੇ ਦੇਸ਼ ਉੱਤੇ ਕਬਜ਼ਾ ਕਰ ਲਵੋ!’ See the chapterਪਵਿੱਤਰ ਬਾਈਬਲ O.V. Bible (BSI)31 ਯਹੋਵਾਹ ਨੇ ਮੈਨੂੰ ਆਖਿਆ, ਵੇਖ, ਮੈਂ ਸੀਹੋਨ ਅਤੇ ਉਸ ਦੀ ਧਰਤੀ ਨੂੰ ਤੇਰੇ ਹੱਥ ਵਿੱਚ ਦੇਣ ਲੱਗਾ ਹਾਂ। ਕਬਜ਼ੇ ਦਾ ਅਰੰਭ ਕਰ ਤਾਂ ਜੋ ਤੂੰ ਉਸ ਦੇ ਦੇਸ ਦੀ ਮਿਲਖ ਲਵੇਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਯਹੋਵਾਹ ਨੇ ਮੈਨੂੰ ਆਖਿਆ, “ਵੇਖ, ਮੈਂ ਸੀਹੋਨ ਅਤੇ ਉਸ ਦੇ ਦੇਸ਼ ਨੂੰ ਤੇਰੇ ਹੱਥ ਵਿੱਚ ਦੇਣ ਲੱਗਾ ਹਾਂ। ਉਸ ਦੇ ਦੇਸ਼ ਨੂੰ ਆਪਣੇ ਅਧਿਕਾਰ ਵਿੱਚ ਲੈਣਾ ਸ਼ੁਰੂ ਕਰ ਤਾਂ ਜੋ ਤੂੰ ਉਸ ਨੂੰ ਆਪਣੀ ਵਿਰਾਸਤ ਬਣਾ ਲਵੇਂ।” See the chapter |