Online Bible

- Advertisements -




ਬਿਵਸਥਾ 2:33 - ਪਵਿੱਤਰ ਬਾਈਬਲ

33 ਪਰ ਯਹੋਵਾਹ ਸਾਡੇ ਪਰਮੇਸ਼ੁਰ ਨੇ ਉਸ ਨੂੰ ਸਾਡੇ ਹਵਾਲੇ ਕਰ ਦਿੱਤਾ। ਅਸੀਂ ਰਾਜੇ ਸੀਹੋਨ, ਉਸ ਦੇ ਪੁੱਤਰਾਂ ਅਤੇ ਉਸ ਦੇ ਸਮੂਹ ਲੋਕਾਂ ਨੂੰ ਹਰਾ ਦਿੱਤਾ।

See the chapter Copy

ਪਵਿੱਤਰ ਬਾਈਬਲ O.V. Bible (BSI)

33 ਯਹੋਵਾਹ ਸਾਡੇ ਪਰਮੇਸ਼ੁਰ ਨੇ ਉਸ ਨੂੰ ਸਾਡੇ ਅੱਗੇ ਲਾ ਦਿੱਤਾ ਅਤੇ ਅਸਾਂ ਉਸ ਨੂੰ ਅਤੇ ਉਸ ਦੇ ਪੁੱਤ੍ਰਾਂ ਅਤੇ ਉਸ ਦੇ ਸਾਰੇ ਲੋਕਾਂ ਨੂੰ ਮਾਰ ਸੁੱਟਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਯਹੋਵਾਹ ਸਾਡੇ ਪਰਮੇਸ਼ੁਰ ਨੇ ਉਸ ਨੂੰ ਸਾਡੇ ਅੱਗੇ ਹਰਾ ਦਿੱਤਾ ਅਤੇ ਅਸੀਂ ਉਸ ਨੂੰ, ਉਸ ਦੇ ਪੁੱਤਰਾਂ ਨੂੰ ਅਤੇ ਉਸ ਦੇ ਸਾਰੇ ਲੋਕਾਂ ਨੂੰ ਮਾਰ ਸੁੱਟਿਆ।

See the chapter Copy




ਬਿਵਸਥਾ 2:33

Follow us:

Advertisements


Advertisements