ਬਿਵਸਥਾ 2:34 - ਪਵਿੱਤਰ ਬਾਈਬਲ34 ਅਸੀਂ ਉਨ੍ਹਾਂ ਦੇ ਸਾਰੇ ਸ਼ਹਿਰਾਂ ਉੱਤੇ ਕਬਜ਼ਾ ਕਰ ਲਿਆ ਜਿਹੜੇ ਉਸ ਵੇਲੇ ਰਾਜੇ ਸੀਹੋਨ ਦੇ ਸਨ। ਅਸੀਂ ਉਨ੍ਹਾਂ ਨਗਰਾਂ ਵਿੱਚਲੇ-ਆਦਮੀਆਂ ਔਰਤਾਂ ਅਤੇ ਬੱਚਿਆਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਅਸੀਂ ਕਿਸੇ ਨੂੰ ਵੀ ਜਿਉਂਦਿਆਂ ਨਹੀਂ ਛੱਡਿਆ! See the chapterਪਵਿੱਤਰ ਬਾਈਬਲ O.V. Bible (BSI)34 ਅਸਾਂ ਉਸ ਵੇਲੇ ਉਸ ਦੇ ਸਾਰੇ ਸ਼ਹਿਰ ਖੋਹ ਲਏ ਅਤੇ ਉਨ੍ਹਾਂ ਦੇ ਮਨੁੱਖਾਂ ਦਾ, ਤੀਵੀਆਂ ਅਤੇ ਨਿਆਣਿਆਂ ਸਣੇ ਸੱਤਿਆ ਨਾਸ ਕਰ ਦਿੱਤਾ, ਅਸਾਂ ਇੱਕ ਵੀ ਨਾ ਛੱਡਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਅਸੀਂ ਉਸ ਵੇਲੇ ਉਸ ਦੇ ਸਾਰੇ ਸ਼ਹਿਰ ਲੈ ਲਏ ਅਤੇ ਉਸ ਦੇ ਹਰੇਕ ਵੱਸੇ ਹੋਏ ਸ਼ਹਿਰ ਦਾ ਇਸਤਰੀਆਂ ਅਤੇ ਬੱਚਿਆਂ ਸਮੇਤ ਨਾਸ ਕਰ ਦਿੱਤਾ, ਇੱਥੋਂ ਤੱਕ ਕਿ ਅਸੀਂ ਇੱਕ ਵੀ ਨਾ ਛੱਡਿਆ। See the chapter |