ਬਿਵਸਥਾ 2:35 - ਪਵਿੱਤਰ ਬਾਈਬਲ35 ਅਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਸਿਰਫ਼ ਪਸ਼ੂਆਂ ਅਤੇ ਕੀਮਤੀ ਚੀਜ਼ਾਂ ਨੂੰ ਹੀ ਆਪਣੇ ਕਬਜ਼ੇ ਵਿੱਚ ਲਿਆ। See the chapterਪਵਿੱਤਰ ਬਾਈਬਲ O.V. Bible (BSI)35 ਕੇਵਲ ਡੰਗਰ ਸਾਡੀ ਲੁੱਟ ਵਿੱਚ ਆਏ ਨਾਲੇ ਉਨ੍ਹਾਂ ਸ਼ਹਿਰਾਂ ਦਾ ਲੁੱਟ ਦਾ ਮਾਲ ਜਿਹੜੇ ਅਸਾਂ ਖੋਹੇ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਅਸੀਂ ਸਿਰਫ਼ ਪਸ਼ੂਆਂ ਨੂੰ ਆਪਣੀ ਲੁੱਟ ਵਿੱਚ ਲਿਆ ਅਤੇ ਉਨ੍ਹਾਂ ਸ਼ਹਿਰਾਂ ਦੀ ਲੁੱਟ ਦਾ ਮਾਲ ਲਿਆ, ਜਿਨ੍ਹਾਂ ਨੂੰ ਅਸੀਂ ਜਿੱਤ ਲਿਆ ਸੀ। See the chapter |