ਬਿਵਸਥਾ 2:36 - ਪਵਿੱਤਰ ਬਾਈਬਲ36 ਅਸੀਂ ਅਰਨੋਨ ਵਾਦੀ ਦੇ ਕੰਢੇ ਅਰੋਏਰ ਸ਼ਹਿਰ ਨੂੰ ਅਤੇ ਅਰਨੋਨ ਵਾਦੀ ਅਤੇ ਗਿਲਆਦ ਦੇ ਵਿੱਚਕਾਰਲੇ ਬਾਕੀ ਸ਼ਹਿਰਾਂ ਨੂੰ ਹਰਾਇਆ। ਕੋਈ ਅਜਿਹਾ ਸ਼ਹਿਰ ਨਹੀਂ ਸੀ ਜਿਸ ਉੱਤੇ ਅਸੀਂ ਕਬਜ਼ਾ ਨਾ ਕਰ ਸੱਕੇ ਹੋਈਏ। ਯਹੋਵਾਹ ਸਾਡੇ ਪਰਮੇਸ਼ੁਰ ਨੇ ਉਨ੍ਹਾਂ ਸਾਰਿਆਂ ਨੂੰ ਸਾਨੂੰ ਦੇ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)36 ਅਰੋਏਰ ਤੋਂ ਜਿਹੜਾ ਅਰਨੋਨ ਨਾਲੇ ਦੇ ਬੰਨ੍ਹੇ ਉੱਤੇ ਹੈ ਅਤੇ ਉਸ ਸ਼ਹਿਰ ਤੋਂ ਜਿਹੜਾ ਨਾਲੇ ਦੇ ਕੋਲ ਹੈ ਗਿਲਆਦ ਤੀਕ ਕੋਈ ਨਗਰ ਅਜਿਹਾ ਨਹੀਂ ਸੀ ਜਿਹੜਾ ਸਾਡੇ ਲਈ ਬਹੁਤ ਉੱਚਾ ਸੀ। ਯਹੋਵਾਹ ਸਾਡੇ ਪਰਮੇਸ਼ੁਰ ਨੇ ਸਭ ਕੁਝ ਸਾਡੇ ਅਧੀਨ ਕਰ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਅਰੋਏਰ ਤੋਂ ਜਿਹੜਾ ਅਰਨੋਨ ਦੇ ਨਾਲੇ ਦੀ ਹੱਦ ਉੱਤੇ ਹੈ ਅਤੇ ਉਸ ਸ਼ਹਿਰ ਤੋਂ ਜਿਹੜਾ ਨਾਲੇ ਦੇ ਕੋਲ ਹੈ, ਗਿਲਆਦ ਤੱਕ ਕੋਈ ਨਗਰ ਅਜਿਹਾ ਨਹੀਂ ਸੀ, ਜਿਹੜਾ ਸਾਡੇ ਸਾਹਮਣੇ ਠਹਿਰ ਸਕਦਾ ਸੀ। ਯਹੋਵਾਹ ਸਾਡੇ ਪਰਮੇਸ਼ੁਰ ਨੇ ਸਭ ਕੁਝ ਸਾਡੇ ਅਧੀਨ ਕਰ ਦਿੱਤਾ। See the chapter |