ਬਿਵਸਥਾ 2:37 - ਪਵਿੱਤਰ ਬਾਈਬਲ37 ਪਰ ਤੁਸੀਂ ਉਸ ਧਰਤੀ ਦੇ ਨੇੜੇ ਨਹੀਂ ਗਏ ਜਿਹੜੀ ਅੰਮੋਨ ਦੇ ਲੋਕਾਂ ਦੀ ਸੀ। ਤੁਸੀਂ ਯਾਬੋਕ ਨਦੀ ਦੇ ਕੰਢਿਆਂ ਜਾਂ ਪਹਾੜੀ ਪ੍ਰਦੇਸ਼ ਦੇ ਸ਼ਹਿਰਾਂ ਦੇ ਨੇੜੇ ਨਹੀਂ ਗਏ। ਤੁਸੀਂ ਕਿਸੇ ਵੀ ਅਜਿਹੀ ਥਾਂ ਦੇ ਨੇੜੇ ਨਹੀਂ ਗਏ ਜਿਹੜੀ ਯਹੋਵਾਹ, ਸਾਡਾ ਪਰਮੇਸ਼ੁਰ, ਸਾਡੇ ਕਬਜ਼ੇ ਵਿੱਚ ਨਹੀਂ ਲਿਆਉਣਾ ਚਾਹੁੰਦਾ ਸੀ। See the chapterਪਵਿੱਤਰ ਬਾਈਬਲ O.V. Bible (BSI)37 ਕੇਵਲ ਤੁਸੀਂ ਅੰਮੋਨੀਆਂ ਦੇ ਦੇਸ ਦੇ ਨੇੜੇ ਨਾ ਆਏ ਅਰਥਾਤ ਯਾਬੋਕ ਨਦੀ ਦਾ ਸਾਰਾ ਪਾਸਾ ਅਤੇ ਪਹਾੜੀ ਸ਼ਹਿਰ ਅਤੇ ਜਿੱਥੋਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਵਰਜਿਆ ਸੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਤੁਸੀਂ ਸਿਰਫ਼ ਅੰਮੋਨੀਆਂ ਦੇ ਦੇਸ਼ ਦੇ ਨੇੜੇ ਨਾ ਗਏ ਅਰਥਾਤ ਯਬੋਕ ਨਦੀ ਦਾ ਸਾਰਾ ਪਾਸਾ ਅਤੇ ਪਹਾੜੀ ਸ਼ਹਿਰ ਅਤੇ ਜਿੱਥੇ ਜਾਣ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਮਨ੍ਹਾ ਕੀਤਾ ਸੀ। See the chapter |