ਬਿਵਸਥਾ 2:4 - ਪਵਿੱਤਰ ਬਾਈਬਲ4 ਇਨ੍ਹਾਂ ਲੋਕਾਂ ਨੂੰ ਇਹ ਗੱਲਾਂ ਆਖ: ਤੁਸੀਂ ਸੇਈਰ ਦੀ ਧਰਤੀ ਵਿੱਚੋਂ ਹੋਕੇ ਲੰਘੋਂਗੇ। ਇਹ ਧਰਤੀ ਤੁਹਾਡੇ ਰਿਸ਼ਤੇਦਾਰਾਂ ਦੀ ਹੈ, ਏਸਾਓ ਦੇ ਵਾਰਸਾਂ ਦੀ। ਉਹ ਤੁਹਾਡੇ ਕੋਲੋਂ ਭੈਭੀਤ ਹੋਣਗੇ। ਬਹੁਤ ਹੁਸ਼ਿਆਰ ਰਹਿਣਾ। See the chapterਪਵਿੱਤਰ ਬਾਈਬਲ O.V. Bible (BSI)4 ਪਰਜਾ ਨੂੰ ਹੁਕਮ ਦੇਹ ਕਿ ਤੁਸੀਂ ਆਪਣੇ ਭਰਾ ਏਸਾਵੀਆਂ ਦੀਆਂ ਹੱਦਾਂ ਵਿੱਚ ਦੀ ਲੰਘਣਾ ਹੈ ਜਿਹੜੇ ਸੇਈਰ ਵਿੱਚ ਵੱਸਦੇ ਹਨ। ਓਹ ਤੁਹਾਥੋਂ ਡਰਨਗੇ ਪਰ ਤੁਸੀਂ ਬਹੁਤ ਚੌਕਸ ਰਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਪਰਜਾ ਨੂੰ ਹੁਕਮ ਦੇ ਕਿ ਤੁਸੀਂ ਆਪਣੇ ਭਰਾ ਏਸਾਵੀਆਂ ਦੀਆਂ ਹੱਦਾਂ ਵਿੱਚੋਂ ਦੀ ਲੰਘਣਾ ਹੈ, ਜਿਹੜੇ ਸੇਈਰ ਵਿੱਚ ਵੱਸਦੇ ਹਨ। ਉਹ ਤੁਹਾਡੇ ਤੋਂ ਡਰਨਗੇ ਪਰ ਤੁਸੀਂ ਬਹੁਤ ਚੌਕਸ ਰਹਿਓ। See the chapter |