Online Bible

- Advertisements -




ਬਿਵਸਥਾ 2:5 - ਪਵਿੱਤਰ ਬਾਈਬਲ

5 ਉਨ੍ਹਾਂ ਨਾਲ ਲੜਾਈ ਨਹੀਂ ਕਰਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਦਾ ਕੋਈ ਵੀ ਟੁਕੜਾ ਨਹੀਂ ਦੇਵਾਂਗਾ-ਇੱਕ ਫੁੱਟ ਵੀ ਨਹੀਂ। ਕਿਉਂਕਿ ਮੈਂ ਸੇਈਰ ਦਾ ਪਹਾੜੀ ਪ੍ਰਦੇਸ਼ ਏਸਾਓ ਨੂੰ ਉਸ ਦੇ ਵਾਸਤੇ ਦਿੱਤਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਉਨ੍ਹਾਂ ਨੂੰ ਨਾ ਛੇੜਿਓ ਕਿਉਂ ਜੋ ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਵਿੱਚੋਂ ਪੈਰ ਧਰਨ ਦੀ ਥਾਂ ਵੀ ਨਹੀਂ ਦਿਆਂਗਾ। ਮੈਂ ਸੇਈਰ ਪਹਾੜ ਏਸਾਓ ਨੂੰ ਮਿਲਖ ਲਈ ਦੇ ਦਿੱਤਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਉਨ੍ਹਾਂ ਨੂੰ ਨਾ ਛੇੜਿਓ ਕਿਉਂ ਜੋ ਮੈਂ ਤੁਹਾਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਪੈਰ ਧਰਨ ਦੀ ਥਾਂ ਵੀ ਨਹੀਂ ਦਿਆਂਗਾ ਕਿਉਂ ਜੋ ਮੈਂ ਸੇਈਰ ਪਰਬਤ ਨੂੰ ਏਸਾਓ ਦੀ ਵਿਰਾਸਤ ਹੋਣ ਲਈ ਦੇ ਦਿੱਤਾ ਹੈ।

See the chapter Copy




ਬਿਵਸਥਾ 2:5

Follow us:

Advertisements


Advertisements