Online Bible

- Advertisements -




ਬਿਵਸਥਾ 2:7 - ਪਵਿੱਤਰ ਬਾਈਬਲ

7 ਚੇਤੇ ਰੱਖੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਹਰ ਕੰਮ ਵਿੱਚ ਤੁਹਾਨੂੰ ਅਸੀਸ ਦਿੱਤੀ ਹੈ। ਉਹ ਇਸ ਮਹਾਨ ਮਾਰੂਥਲ ਵਿੱਚ ਕੀਤੇ ਤੁਹਾਡੇ ਸਫ਼ਰ ਬਾਰੇ ਜਾਣਦਾ ਹੈ। ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ 40 ਵਰ੍ਹਿਆਂ ਦੌਰਾਨ ਹਮੇਸ਼ਾ ਤੁਹਾਡੇ ਅੰਗ-ਸੰਗ ਰਿਹਾ ਹੈ। ਤੁਹਾਨੂੰ ਹਮੇਸ਼ਾ ਲੋੜੀਂਦੀ ਸ਼ੈਅ ਮਿਲਦੀ ਰਹੀ ਹੈ।’

See the chapter Copy

ਪਵਿੱਤਰ ਬਾਈਬਲ O.V. Bible (BSI)

7 ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਹੱਥ ਦੇ ਸਾਰੇ ਕੰਮ ਉੱਤੇ ਬਰਕਤ ਦਿੱਤੀ ਹੈ ਅਤੇ ਏਸ ਵੱਡੀ ਉਜਾੜ ਵਿੱਚ ਤੁਹਾਡਾ ਤੁਰਨਾ ਫਿਰਨਾ ਜਾਣਦਾ ਹੈ। ਏਹ ਚਾਲੀ ਵਰਹੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ ਸੰਗ ਰਿਹਾ ਹੈ ਅਤੇ ਤੁਹਾਨੂੰ ਕਿਸੇ ਗੱਲੋਂ ਘਾਟਾ ਨਹੀਂ ਪਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਉੱਤੇ ਬਰਕਤ ਦਿੱਤੀ ਹੈ ਅਤੇ ਇਸ ਵੱਡੀ ਉਜਾੜ ਵਿੱਚ ਉਹ ਤੁਹਾਡਾ ਤੁਰਨਾ-ਫਿਰਨਾ ਜਾਣਦਾ ਹੈ। ਇਨ੍ਹਾਂ ਚਾਲ੍ਹੀ ਸਾਲਾਂ ਤੱਕ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਰਿਹਾ ਹੈ ਅਤੇ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਹੀਂ ਹੋਣ ਦਿੱਤੀ।

See the chapter Copy




ਬਿਵਸਥਾ 2:7

Follow us:

Advertisements


Advertisements