Online Bible

- Advertisements -




ਬਿਵਸਥਾ 2:8 - ਪਵਿੱਤਰ ਬਾਈਬਲ

8 “ਇਸੇ ਲਈ ਅਸੀਂ, ਸਾਡੇ ਰਿਸ਼ਤੇਦਾਰਾਂ, ਏਸਾਓ ਦੇ ਉੱਤਰਾਧਿਕਾਰੀਆਂ ਕੋਲੋਂ ਦੀ ਹੋਕੇ ਲੰਘੇ, ਜੋ ਕਿ ਸੇਈਰ ਵਿੱਚ ਰਹਿੰਦੇ ਹਨ। ਅਸੀਂ ਉਹ ਸੜਕ ਛੱਡ ਦਿੱਤੀ ਜਿਹੜੀ ਯਰਦਨ ਵਾਦੀ ਰਾਹੀਂ ਏਲਥ ਅਤੇ ਅਸਯੋਨ-ਗਬਰ ਦੇ ਸ਼ਹਿਰਾਂ ਨੂੰ ਜਾਂਦੀ ਹੈ ਅਤੇ ਉਸ ਸੜਕ ਵੱਲ ਮੁੜ ਪਏ ਜਿਹੜੀ ਮੋਆਬ ਦੇ ਮਾਰੂਥਲ ਵੱਲ ਜਾਂਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਉਪਰੰਤ ਅਸੀਂ ਆਪਣੇ ਏਸਾਵੀਆਂ ਭਰਾਵਾਂ ਦੇ ਕੋਲੋਂ ਦੀ ਜਿਹੜੇ ਸੇਈਰ ਵਿੱਚ ਵੱਸਦੇ ਸਨ ਅਰਾਬਾਹ ਤੋਂ ਲੰਘੇ। ਫੇਰ ਅਸੀਂ ਮੁੜ ਕੇ ਮੋਆਬ ਦੀ ਉਜਾੜ ਥਾਣੀ ਗਏ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਦ ਅਸੀਂ ਆਪਣੇ ਏਸਾਵੀਆਂ ਭਰਾਵਾਂ ਦੇ ਕੋਲੋਂ ਦੀ ਜਿਹੜੇ ਸੇਈਰ ਵਿੱਚ ਵੱਸਦੇ ਸਨ, ਅਰਾਬਾਹ ਦੇ ਰਾਹ ਤੋਂ ਹੁੰਦੇ ਹੋਏ ਏਲਥ ਅਤੇ ਅਸਯੋਨ-ਗਬਰ ਤੋਂ ਲੰਘੇ। ਫੇਰ ਅਸੀਂ ਮੁੜ ਕੇ ਮੋਆਬ ਦੀ ਉਜਾੜ ਵਿੱਚੋਂ ਹੋ ਕੇ ਗਏ।

See the chapter Copy




ਬਿਵਸਥਾ 2:8

Follow us:

Advertisements


Advertisements