ਬਿਵਸਥਾ 2:9 - ਪਵਿੱਤਰ ਬਾਈਬਲ9 “ਯਹੋਵਾਹ ਨੇ ਮੈਨੂੰ ਆਖਿਆ, ‘ਮੋਆਬ ਦੇ ਲੋਕਾਂ ਨੂੰ ਪਰੇਸ਼ਾਨ ਨਾ ਕਰਨਾ। ਉਨ੍ਹਾਂ ਦੇ ਵਿਰੁੱਧ ਲੜਾਈ ਨਹੀਂ ਛੇੜਨੀ। ਮੈਂ ਤੁਹਾਨੂੰ ਉਨ੍ਹਾਂ ਦੀ ਧਰਤੀ ਵਿੱਚੋਂ ਕੁਝ ਵੀ ਨਹੀਂ ਦਿਆਂਗਾ। ਉਹ ਲੂਤ ਦੇ ਉੱਤਰਾਧਿਕਾਰੀ ਹਨ ਅਤੇ ਮੈਂ ਉਨ੍ਹਾ ਨੂੰ ਆਰ ਦਾ ਸ਼ਹਿਰ ਦਿੱਤਾ ਸੀ।’” See the chapterਪਵਿੱਤਰ ਬਾਈਬਲ O.V. Bible (BSI)9 ਯਹੋਵਾਹ ਨੇ ਮੈਨੂੰ ਆਖਿਆ, ਮੋਆਬ ਨੂੰ ਨਾ ਸਤਾਈਂ, ਨਾ ਓਹਨਾਂ ਨਾਲ ਲੜਾਈ ਦੀ ਛੇੜ ਛਾੜ ਕਰੀਂ ਕਿਉਂ ਜੋ ਮੈਂ ਤੈਨੂੰ ਉਸ ਧਰਤੀ ਤੋਂ ਮਿਲਖ ਨਾ ਦਿਆਂਗਾ। ਮੈਂ ਲੂਤ ਦੀ ਅੰਸ ਨੂੰ ਆਰ ਮਿਲਖ ਕਰਕੇ ਦੇ ਦਿੱਤਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਯਹੋਵਾਹ ਨੇ ਮੈਨੂੰ ਆਖਿਆ, “ਮੋਆਬ ਨੂੰ ਨਾ ਸਤਾਇਓ, ਨਾ ਉਹਨਾਂ ਨਾਲ ਲੜਾਈ-ਝਗੜਾ ਕਰਿਓ ਕਿਉਂ ਜੋ ਮੈਂ ਤੈਨੂੰ ਉਸ ਦਾ ਦੇਸ਼ ਵਿਰਾਸਤ ਵਿੱਚ ਨਹੀਂ ਦਿਆਂਗਾ। ਮੈਂ ਆਰ ਨਗਰ ਲੂਤ ਦੇ ਵੰਸ਼ ਨੂੰ ਵਿਰਾਸਤ ਵਿੱਚ ਦੇ ਦਿੱਤਾ ਹੈ।” See the chapter |