Online Bible

- Advertisements -




ਬਿਵਸਥਾ 3:1 - ਪਵਿੱਤਰ ਬਾਈਬਲ

1 “ਅਸੀਂ ਵਾਪਸ ਮੁੜ ਪਏ ਅਤੇ ਬਾਸ਼ਾਨ ਦੇ ਰਸਤੇ ਉੱਤੇ ਪੈ ਗਏ। ਬਾਸ਼ਾਨ ਦਾ ਰਾਜਾ, ਓਗ ਅਤੇ ਉਸ ਦੇ ਸਾਰੇ ਬੰਦੇ ਅਦਰਈ ਵਿਖੇ ਸਾਡੇ ਨਾਲ ਲੜਾਈ ਕਰਨ ਲਈ ਬਾਹਰ ਆ ਗਏ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਫੇਰ ਮੁੜ ਕੇ ਅਸੀਂ ਬਾਸ਼ਾਨ ਦੇ ਰਾਹ ਥਾਣੀਂ ਉਤਾਹਾਂ ਗਏ ਅਤੇ ਬਾਸ਼ਾਨ ਦਾ ਰਾਜਾ ਓਗ ਨਿੱਕਲਿਆ ਤਾਂ ਉਸ ਨੇ ਅਤੇ ਉਸ ਦੇ ਸਾਰੇ ਲੋਕਾਂ ਨੇ ਅਦਰਈ ਵਿੱਚ ਸਾਡਾ ਸਾਹਮਣਾ ਕੀਤਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਫੇਰ ਅਸੀਂ ਮੁੜ ਕੇ ਬਾਸ਼ਾਨ ਦੇ ਰਾਹ ਤੋਂ ਉੱਪਰ ਚੱਲੇ ਅਤੇ ਬਾਸ਼ਾਨ ਦਾ ਰਾਜਾ ਓਗ ਆਪਣੇ ਸਾਰੇ ਲੋਕਾਂ ਦੇ ਨਾਲ ਸਾਡਾ ਸਾਹਮਣਾ ਕਰਨ ਨੂੰ ਨਿੱਕਲਿਆ ਤਾਂ ਜੋ ਅਦਰਈ ਵਿੱਚ ਸਾਡੇ ਨਾਲ ਯੁੱਧ ਕਰੇ।

See the chapter Copy




ਬਿਵਸਥਾ 3:1

Follow us:

Advertisements


Advertisements