ਬਿਵਸਥਾ 3:10 - ਪਵਿੱਤਰ ਬਾਈਬਲ10 ਅਸੀਂ ਉੱਚੇ ਮੈਦਾਨਾਂ ਵਾਲੇ ਸਾਰੇ ਸ਼ਹਿਰਾਂ, ਸਾਰੇ ਗਿਲਆਦ ਅਤੇ ਸਲਕਾਹ ਤੋਂ ਅਦਰਈ ਤੀਕ ਸਾਰੇ ਬਾਸ਼ਾਨ ਉੱਤੇ ਕਬਜ਼ਾ ਕਰ ਲਿਆ। ਸਲਕਾਹ ਅਤੇ ਅਦਰਈ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਨਗਰ ਸਨ।” See the chapterਪਵਿੱਤਰ ਬਾਈਬਲ O.V. Bible (BSI)10 ਉਹ ਉੱਚੇ ਮਦਾਨ ਦੇ ਸਾਰੇ ਸ਼ਹਿਰ ਸਾਰਾ ਅਦਰਈ ਤੀਕ ਜਿਹੜੇ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਸ਼ਹਿਰ ਸਨ ਅਸਾਂ ਲੈ ਲਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਉਸ ਮੈਦਾਨੀ ਇਲਾਕੇ ਦੇ ਸਾਰੇ ਸ਼ਹਿਰ, ਸਾਰਾ ਗਿਲਆਦ, ਸਾਰਾ ਬਾਸ਼ਾਨ, ਸਲਕਾਹ ਅਤੇ ਅਦਰਈ ਤੱਕ ਦੇ ਸਾਰੇ ਸ਼ਹਿਰ ਜਿਹੜੇ ਬਾਸ਼ਾਨ ਵਿੱਚ ਓਗ ਦੇ ਰਾਜ ਦੇ ਸਨ, ਅਸੀਂ ਲੈ ਲਏ See the chapter |