ਬਿਵਸਥਾ 3:11 - ਪਵਿੱਤਰ ਬਾਈਬਲ11 (ਓਗ ਬਾਸ਼ਾਨ ਦਾ ਰਾਜਾ ਸੀ। ਓਗ ਹਾਲੇ ਤੀਕ ਬਚੇ ਹੋਏ ਥੋੜੇ ਜਿਹੇ ਰਫ਼ਾਈ ਲੋਕਾਂ ਵਿੱਚੋਂ ਇੱਕ ਸੀ। ਓਗ ਦਾ ਪਲੰਘ ਲੋਹੇ ਦਾ ਸੀ। ਇਹ 13 ਫੁੱਟ ਲੰਮਾ ਅਤੇ 6 ਫੁੱਟ ਚੌੜਾ ਸੀ। ਇਹ ਪਲੰਘ ਹਾਲੇ ਵੀ ਰੱਬਾਹ ਸ਼ਹਿਰ ਵਿੱਚ ਹੈ ਜਿੱਥੇ ਅੰਮੋਨੀ ਲੋਕ ਰਹਿੰਦੇ ਹਨ।) See the chapterਪਵਿੱਤਰ ਬਾਈਬਲ O.V. Bible (BSI)11 ਨਿਰਾ ਓਗ ਬਾਸ਼ਾਨ ਦਾ ਰਾਜਾ ਰਫਾਈਆਂ ਦੇ ਬਕੀਏ ਵਿੱਚੋਂ ਰਹਿ ਗਿਆ ਸੀ। ਵੇਖੋ, ਉਸ ਦਾ ਪਲੰਘ ਲੋਹੇ ਦਾ ਸੀ ਅਤੇ ਨੌਂ ਹੱਥ ਉਸ ਦੀ ਲੰਬਾਈ ਅਤੇ ਚਾਰ ਹੱਥ ਉਸ ਦੀ ਚੌੜਾਈ ਮਨੁੱਖ ਦੇ ਹੱਥ ਅਨੁਸਾਰ ਸੀ। ਕੀ ਉਹ ਅੰਮੋਨੀਆਂ ਦੇ ਰੱਬਾਹ ਵਿੱਚ ਨਹੀਂ ਹੈ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਸਿਰਫ਼ ਬਾਸ਼ਾਨ ਦਾ ਰਾਜਾ ਓਗ ਹੀ ਰਫ਼ਾਈਆਂ ਦੇ ਬਚੇ ਹੋਇਆਂ ਵਿੱਚੋਂ ਰਹਿ ਗਿਆ ਸੀ। ਵੇਖੋ, ਉਸ ਦਾ ਪਲੰਘ ਜੋ ਲੋਹੇ ਦਾ ਸੀ, ਕੀ ਉਹ ਅੰਮੋਨੀਆਂ ਦੇ ਰੱਬਾਹ ਵਿੱਚ ਨਹੀਂ ਹੈ? ਮਨੁੱਖ ਦੇ ਹੱਥ ਅਨੁਸਾਰ ਉਸ ਦੀ ਲੰਬਾਈ ਨੌਂ ਹੱਥ ਅਤੇ ਚੌੜਾਈ ਚਾਰ ਹੱਥ ਸੀ। See the chapter |