Online Bible

- Advertisements -




ਬਿਵਸਥਾ 3:13 - ਪਵਿੱਤਰ ਬਾਈਬਲ

13 ਮੈਂ ਗਿਲਆਦ ਦਾ ਬਾਕੀ ਅੱਧਾ ਹਿੱਸਾ ਅਤੇ ਬਾਸ਼ਾਨ ਦਾ ਸਾਰਾ ਇਲਾਕਾ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦੇ ਦਿੱਤਾ।” ਬਾਸ਼ਾਨ ਓਗ ਦਾ ਰਾਜ ਸੀ। ਬਾਸ਼ਾਨ ਦਾ ਇੱਕ ਹਿੱਸਾ ਅਰਗੋਬ ਅਖਵਾਉਂਦਾ ਸੀ। ਇਸ ਨੂੰ ਰਫ਼ਾਈਮ ਦੀ ਧਰਤੀ ਵੀ ਆਖਿਆ ਜਾਂਦਾ ਸੀ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਤੇ ਗਿਲਆਦ ਦਾ ਬਕੀਆ ਅਤੇ ਸਾਰਾ ਬਾਸ਼ਾਨ ਜਿਹੜਾ ਓਗ ਦੇ ਰਾਜ ਦਾ ਸੀ ਮੈਂ ਮਨੱਸ਼ਹ ਅੱਧੇ ਗੋਤ ਨੂੰ ਦਿੱਤਾ ਅਰਥਾਤ ਸਾਰੇ ਬਾਸ਼ਾਨ ਸਣੇ ਅਰਗੋਬ ਦਾ ਸਾਰਾ ਇਲਾਕਾ। ਏਹ ਰਫਾਈਆਂ ਦਾ ਦੇਸ ਅਖਵਾਉਂਦਾ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਗਿਲਆਦ ਦਾ ਬਚਿਆ ਹੋਇਆ ਹਿੱਸਾ ਅਤੇ ਸਾਰਾ ਬਾਸ਼ਾਨ ਜਿਹੜਾ ਓਗ ਦੇ ਰਾਜ ਦਾ ਸੀ, ਮੈਂ ਮਨੱਸ਼ਹ ਦੇ ਅੱਧੇ ਗੋਤ ਨੂੰ ਦੇ ਦਿੱਤਾ ਅਰਥਾਤ ਸਾਰੇ ਬਾਸ਼ਾਨ ਸਮੇਤ ਅਰਗੋਬ ਦਾ ਸਾਰਾ ਇਲਾਕਾ। (ਬਾਸ਼ਾਨ ਤਾਂ ਰਫ਼ਾਈਆਂ ਦਾ ਦੇਸ਼ ਅਖਵਾਉਂਦਾ ਹੈ)

See the chapter Copy




ਬਿਵਸਥਾ 3:13

Follow us:

Advertisements


Advertisements