ਬਿਵਸਥਾ 3:16 - ਪਵਿੱਤਰ ਬਾਈਬਲ16 ਅਤੇ ਰਊਬੇਨ ਦੇ ਪਰਿਵਾਰ-ਸਮੂਹ ਅਤੇ ਗਾਦ ਦੇ ਪਰਿਵਾਰ-ਸਮੂਹ ਨੂੰ ਉਹ ਧਰਤੀ ਦੇ ਦਿੱਤੀ ਜਿਹੜੀ ਗਿਲਆਦ ਦੇ ਨਾਲ ਲੱਗਦੀ ਹੈ ਇਹ ਧਰਤੀ ਅਰਨੋਨ ਵਾਦੀ ਤੋਂ ਯਾਬੋਕ ਨਦੀ ਤੀਕ ਫ਼ੈਲੀ ਹੋਈ ਹੈ। ਵਾਦੀ ਦਾ ਵਿੱਚਲਾ ਹਿੱਸਾ ਇੱਕ ਸਰਹੱਦ ਹੈ। ਯਾਬੋਕ ਨਦੀ ਅੰਮੋਨੀ ਲੋਕਾਂ ਲਈ ਸਰਹੱਦ ਹੈ। See the chapterਪਵਿੱਤਰ ਬਾਈਬਲ O.V. Bible (BSI)16 ਅਤੇ ਰਊਬੇਨੀਆਂ ਅਰ ਗਾਦੀਆਂ ਨੂੰ ਮੈਂ ਗਿਲਆਦ ਵਿੱਚੋਂ ਅਰਨੋਨ ਦੇ ਨਾਲੇ ਤੀਕ ਅਰਥਾਤ ਨਾਲੇ ਦੇ ਵਿਚਾਲੇ ਅਰ ਬੰਨੇ ਤੀਕ ਅਤੇ ਯਾਬੋਕ ਦੇ ਨਾਲੇ ਤੀਕ ਜਿਹੜਾ ਅੰਮੋਨੀਆਂ ਦੀ ਹੱਦ ਹੈ ਦਿੱਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਰਊਬੇਨੀਆਂ ਅਤੇ ਗਾਦੀਆਂ ਨੂੰ ਮੈਂ ਗਿਲਆਦ ਤੋਂ ਲੈ ਕੇ ਅਰਨੋਨ ਦੇ ਨਾਲੇ ਤੱਕ ਦਾ ਦੇਸ਼ ਦੇ ਦਿੱਤਾ, ਅਰਥਾਤ ਨਾਲੇ ਦੇ ਵਿਚਕਾਰ ਤੋਂ ਉਸ ਦੇ ਕੰਢਿਆਂ ਤੱਕ ਅਤੇ ਯਬੋਕ ਦੀ ਨਦੀ ਤੱਕ ਜਿਹੜੀ ਅੰਮੋਨੀਆਂ ਦੀ ਹੱਦ ਹੈ See the chapter |