ਬਿਵਸਥਾ 3:17 - ਪਵਿੱਤਰ ਬਾਈਬਲ17 ਮਾਰੂਥਲ ਦੇ ਨੇੜੇ ਯਰਦਨ ਨਦੀ ਉਨ੍ਹਾਂ ਦੀ ਪੱਛਮੀ ਸਰਹੱਦ ਹੈ। ਗਲੀਲ ਦੀ ਝੀਲ ਇਸ ਇਲਾਕੇ ਦੇ ਉੱਤਰ ਵੱਲ ਹੈ ਅਤੇ ਡੈਡ ਸੀ (ਖਾਰਾ ਸਮੁੰਦਰ) ਦੱਖਣ ਵੱਲ ਹੈ। ਇਹ ਪਿਸਗਾਹ ਦੀਆਂ ਚੋਟੀਆਂ ਦੇ ਪੈਰਾਂ ਵਿੱਚ ਹੈ। ਇਹ ਪੂਰਬ ਵੱਲ ਹਨ। See the chapterਪਵਿੱਤਰ ਬਾਈਬਲ O.V. Bible (BSI)17 ਨਾਲੇ ਅਰਾਬਾਹ ਅਰ ਯਰਦਨ ਅਰ ਉਸ ਦਾ ਬੰਨਾ ਕਿੰਨਰਥ ਤੋਂ ਅਰਾਬਾਹ ਸਮੁੰਦਰ ਤੀਕ ਜਿਹੜਾ ਖਾਰਾ ਸਮੁੰਦਰ ਹੈ ਅਤੇ ਜਿਹੜਾ ਪਿਸਗਾਹ ਦੀ ਢਾਲ ਹੇਠ ਪੂਰਬ ਵੱਲ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਅਤੇ ਕਿੰਨਰਥ ਤੋਂ ਲੈ ਕੇ ਪਿਸਗਾਹ ਦੀ ਢਾਲ਼ ਦੇ ਅਰਾਬਾਹ ਸਮੁੰਦਰ ਤੱਕ, ਜੋ ਖਾਰਾ ਸਮੁੰਦਰ ਵੀ ਅਖਵਾਉਂਦਾ ਹੈ, ਅਰਾਬਾਹ ਅਤੇ ਯਰਦਨ ਦੇ ਪੂਰਬ ਵੱਲ ਦਾ ਸਾਰਾ ਦੇਸ਼ ਵੀ ਮੈਂ ਉਨ੍ਹਾਂ ਨੂੰ ਦੇ ਦਿੱਤਾ। See the chapter |