ਬਿਵਸਥਾ 3:18 - ਪਵਿੱਤਰ ਬਾਈਬਲ18 “ਉਸ ਸਮੇਂ, ਮੈਂ ਉਨ੍ਹਾਂ ਪਰਿਵਾਰ-ਸਮੂਹਾਂ ਨੂੰ ਇਹ ਆਦੇਸ਼ ਦਿੱਤਾ ਸੀ: ‘ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਰਹਿਣ ਲਈ ਯਰਦਨ ਨਦੀ ਦੇ ਇਸ ਪਾਰ ਦੀ ਧਰਤੀ ਦਿੱਤੀ ਹੈ। ਪਰ ਹੁਣ ਤੁਹਾਡੇ ਸਿਪਾਹੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਹਥਿਆਰ ਲੈ ਕੇ ਇਸਰਾਏਲ ਦੇ ਬਾਕੀ ਪਰਿਵਾਰ-ਸਮੂਹਾਂ ਦੀ ਨਦੀ ਤੋਂ ਪਾਰ ਅਗਵਾਈ ਕਰਨ। See the chapterਪਵਿੱਤਰ ਬਾਈਬਲ O.V. Bible (BSI)18 ਉਸ ਵੇਲੇ ਮੈਂ ਤੁਹਾਨੂੰ ਹੁਕਮ ਦਿੱਤਾ ਸੀ ਕਿ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਏਹ ਧਰਤੀ ਤੁਹਾਡੀ ਮਿਲਖ ਕਰਕੇ ਦੇ ਦਿੱਤੀ। ਸ਼ਸਤ੍ਰਧਾਰੀ ਹੋ ਕੇ ਆਪਣੇ ਇਸਰਾਏਲੀ ਭਰਾਵਾਂ ਦੇ ਅੱਗੇ ਅੱਗੇ ਸਾਰੇ ਸੂਰ ਬੀਰ ਪਾਰ ਲੰਘੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉਸ ਵੇਲੇ ਮੈਂ ਤੁਹਾਨੂੰ ਹੁਕਮ ਦਿੱਤਾ ਅਤੇ ਆਖਿਆ, “ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਹ ਦੇਸ਼ ਤੁਹਾਡੀ ਵਿਰਾਸਤ ਕਰਕੇ ਦੇ ਦਿੱਤਾ ਹੈ। ਸਾਰੇ ਸੂਰਬੀਰ ਹਥਿਆਰ ਬੰਨ ਕੇ ਆਪਣੇ ਇਸਰਾਏਲੀ ਭਰਾਵਾਂ ਦੇ ਅੱਗੇ-ਅੱਗੇ ਪਾਰ ਲੰਘੋ See the chapter |