ਬਿਵਸਥਾ 3:19 - ਪਵਿੱਤਰ ਬਾਈਬਲ19 ਮੈਂ ਜਾਣਦਾ ਹਾਂ ਕਿ ਤੁਹਾਡੇ ਕੋਲ ਬਹੁਤ ਪਸ਼ੂ ਹਨ। ਤੁਹਾਡੀਆਂ ਪਤਨੀਆਂ, ਤੁਹਾਡੇ ਬੱਚੇ ਅਤੇ ਤੁਹਾਡੇ ਪਸ਼ੂ ਉੱਥੇ ਇਨ੍ਹਾਂ ਸ਼ਹਿਰਾਂ ਵਿੱਚ ਹੀ ਰਹਿਣਗੇ, ਜੋ ਮੈਂ ਤੁਹਾਨੂੰ ਦਿੱਤੇ ਹਨ। See the chapterਪਵਿੱਤਰ ਬਾਈਬਲ O.V. Bible (BSI)19 ਕੇਵਲ ਤੁਹਾਡੀਆਂ ਤੀਵੀਆਂ, ਨਿਆਣੇ ਅਰ ਤੁਹਾਡੇ ਵੱਗ- ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੇ ਵੱਡੇ ਵੱਡੇ ਵੱਗ ਹਨ- ਤੁਹਾਡੇ ਸ਼ਹਿਰਾਂ ਵਿੱਚ ਰਹਿਣਗੇ ਜਿਹੜੇ ਮੈਂ ਤੁਹਾਨੂੰ ਦਿੱਤੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰ ਤੁਹਾਡੀਆਂ ਇਸਤਰੀਆਂ, ਬੱਚੇ ਅਤੇ ਤੁਹਾਡੇ ਵੱਗ, ਕਿਉਂ ਜੋ ਮੈਂ ਜਾਣਦਾ ਹਾਂ ਕਿ ਤੁਹਾਡੇ ਵੱਗ ਵੱਡੇ-ਵੱਡੇ ਹਨ, ਉਹ ਸਾਰੇ ਤੁਹਾਡੇ ਸ਼ਹਿਰਾਂ ਵਿੱਚ ਰਹਿ ਜਾਣ, ਜਿਹੜੇ ਮੈਂ ਤੁਹਾਨੂੰ ਦਿੱਤੇ ਹਨ। See the chapter |