ਬਿਵਸਥਾ 3:22 - ਪਵਿੱਤਰ ਬਾਈਬਲ22 ਇਨ੍ਹਾਂ ਧਰਤੀਆਂ ਦੇ ਰਾਜਿਆਂ ਤੋਂ ਭੈਭੀਤ ਨਾ ਹੋਵੋ; ਕਿਉਂਕਿ ਯਹੋਵਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਲਈ ਲੜੇਗਾ।’ See the chapterਪਵਿੱਤਰ ਬਾਈਬਲ O.V. Bible (BSI)22 ਤੁਸੀਂ ਓਹਨਾਂ ਕੋਲੋਂ ਨਾ ਡਰੋ ਕਿਉਂ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਤੁਸੀਂ ਉਹਨਾਂ ਕੋਲੋਂ ਨਾ ਡਰੋ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਆਪ ਹੀ ਤੁਹਾਡੇ ਲਈ ਲੜਦਾ ਹੈ।” See the chapter |