ਬਿਵਸਥਾ 3:25 - ਪਵਿੱਤਰ ਬਾਈਬਲ25 ਕਿਰਪਾ ਕਰਕੇ ਮੈਨੂੰ ਯਰਦਨ ਨਦੀ ਦੇ ਪਾਰ ਜਾਣ ਦੇਵੋ ਅਤੇ ਪਰਲੇ ਪਾਸੇ ਦੀ ਚੰਗੀ ਧਰਤੀ ਦੇਖਣ ਦੇਵੋ। ਮੈਨੂੰ ਲਬਾਨੋਨ ਦਾ ਖੂਬਸੂਰਤ ਪਹਾੜੀ ਪ੍ਰਦੇਸ਼ ਦੇਖਣ ਦਿਉ।’ See the chapterਪਵਿੱਤਰ ਬਾਈਬਲ O.V. Bible (BSI)25 ਮੈਨੂੰ ਪਾਰ ਲੰਘਣ ਦੇਹ ਕਿ ਮੈਂ ਚੰਗੀ ਧਰਤੀ ਨੂੰ ਜਿਹੜਾ ਯਰਦਨ ਪਾਰ ਹੈ ਅਤੇ ਉਸ ਚੰਗੇ ਪਹਾੜੀ ਦੇਸ ਨੂੰ ਅਰ ਲਬਾਨੋਨ ਨੂੰ ਵੇਖਾਂ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਕਿਰਪਾ ਕਰਕੇ ਮੈਨੂੰ ਪਾਰ ਲੰਘਣ ਦੇ ਤਾਂ ਜੋ ਮੈਂ ਉਸ ਚੰਗੀ ਧਰਤੀ ਨੂੰ ਜਿਹੜੀ ਯਰਦਨ ਪਾਰ ਹੈ ਅਤੇ ਉਸ ਚੰਗੇ ਪਹਾੜੀ ਦੇਸ਼ ਨੂੰ ਅਤੇ ਲਬਾਨੋਨ ਨੂੰ ਵੇਖ ਸਕਾਂ।” See the chapter |