Online Bible

- Advertisements -




ਬਿਵਸਥਾ 3:26 - ਪਵਿੱਤਰ ਬਾਈਬਲ

26 “ਪਰ ਯਹੋਵਾਹ ਮੇਰੇ ਨਾਲ ਤੁਹਾਡੇ ਕਾਰਣ ਨਾਰਾਜ਼ ਸੀ ਅਤੇ ਮੇਰੀ ਗੱਲ ਸੁਨਣ ਤੋਂ ਇਨਕਾਰ ਕਰ ਦਿੱਤਾ। ਯਹੋਵਾਹ ਨੇ ਮੈਨੂੰ ਆਖਿਆ, ‘ਇਹ ਕਾਫ਼ੀ ਹੈ! ਇਸ ਬਾਰੇ ਇੱਕ ਵੀ ਸ਼ਬਦ ਹੋਰ ਨਾ ਆਖ।

See the chapter Copy

ਪਵਿੱਤਰ ਬਾਈਬਲ O.V. Bible (BSI)

26 ਪਰ ਯਹੋਵਾਹ ਤੁਹਾਡੇ ਕਾਰਨ ਮੇਰੇ ਨਾਲ ਗੁੱਸੇ ਸੀ ਅਤੇ ਮੇਰੀ ਨਾ ਸੁਣੀ। ਯਹੋਵਾਹ ਨੇ ਮੈਨੂੰ ਆਖਿਆ, ਬੱਸ ਕਰ! ਫੇਰ ਮੇਰੇ ਨਾਲ ਏਹ ਗੱਲ ਕਦੀ ਨਾ ਛੇੜੀਂ!

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਪਰ ਯਹੋਵਾਹ ਤੁਹਾਡੇ ਕਾਰਨ ਮੇਰੇ ਨਾਲ ਗੁੱਸੇ ਸੀ ਅਤੇ ਮੇਰੀ ਨਾ ਸੁਣੀ। ਯਹੋਵਾਹ ਨੇ ਮੈਨੂੰ ਆਖਿਆ, “ਬਸ ਕਰ! ਫੇਰ ਕਦੀ ਮੇਰੇ ਨਾਲ ਇਹ ਗੱਲ ਨਾ ਛੇੜੀਂ!

See the chapter Copy




ਬਿਵਸਥਾ 3:26

Follow us:

Advertisements


Advertisements