Online Bible

- Advertisements -




ਬਿਵਸਥਾ 3:27 - ਪਵਿੱਤਰ ਬਾਈਬਲ

27 ਪਿਸਗਾਹ ਦੀ ਪਹਾੜੀ ਦੀ ਚੋਟੀ ਉੱਤੇ ਜਾ। ਪੱਛਮ ਵੱਲ, ਉੱਤਰ ਵੱਲ, ਦੱਖਣ ਵੱਲ ਅਤੇ ਪੂਰਬ ਵੱਲ ਨਜ਼ਰ ਮਾਰ। ਤੂੰ ਉਨ੍ਹਾਂ ਚੀਜ਼ਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ, ਪਰ ਤੂੰ ਯਰਦਨ ਨਦੀ ਦੇ ਪਾਰ ਕਦੇ ਨਹੀਂ ਜਾ ਸੱਕੇਂਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

27 ਪਿਸਗਾਹ ਦੀ ਟੀਸੀ ਉੱਤੇ ਚੜ੍ਹ ਅਤੇ ਆਪਣੀਆਂ ਅੱਖਾਂ ਲਹਿੰਦੇ ਵੱਲ, ਉੱਤਰ ਵੱਲ, ਦੱਖਣ ਵੱਲ ਅਰ ਚੜ੍ਹਦੇ ਵੱਲ ਚੁੱਕ ਅਤੇ ਆਪਣੀ ਅੱਖੀਂ ਵੇਖ ਕਿਉਂ ਜੋ ਤੂੰ ਏਸ ਯਰਦਨ ਦੇ ਪਾਰ ਨਾ ਲੰਘੇਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਪਿਸਗਾਹ ਦੀ ਟੀਸੀ ਉੱਤੇ ਚੜ੍ਹ ਅਤੇ ਆਪਣੀਆਂ ਅੱਖਾਂ ਪੂਰਬ, ਪੱਛਮ, ਉੱਤਰ ਅਤੇ ਦੱਖਣ ਵੱਲ ਚੁੱਕ ਅਤੇ ਆਪਣੀਆਂ ਅੱਖਾਂ ਨਾਲ ਉਹ ਦੇਸ਼ ਵੇਖ ਲੈ ਕਿਉਂ ਜੋ ਤੂੰ ਇਸ ਯਰਦਨ ਦੇ ਪਾਰ ਨਾ ਲੰਘੇਂਗਾ।

See the chapter Copy




ਬਿਵਸਥਾ 3:27

Follow us:

Advertisements


Advertisements