Online Bible

- Advertisements -




ਬਿਵਸਥਾ 3:28 - ਪਵਿੱਤਰ ਬਾਈਬਲ

28 ਤੈਨੂੰ ਚਾਹੀਦਾ ਹੈ ਕਿ ਯਹੋਸ਼ੁਆ ਨੂੰ ਹਿਦਾਇਤਾਂ ਦੇਵੇ। ਉਸਦੀ ਹੌਂਸਲਾ ਅਫ਼ਜ਼ਾਈ ਕਰ। ਉਸ ਨੂੰ ਮਜ਼ਬੂਤ ਬਣਾ! ਕਿਉਂਕਿ ਯਹੋਸ਼ੁਆ ਨੂੰ ਅਵੱਸ਼ ਹੀ ਲੋਕਾਂ ਦੀ ਯਰਦਨ ਨਦੀ ਦੇ ਪਾਰ ਅਗਵਾਈ ਕਰਨੀ ਚਾਹੀਦੀ ਹੈ। ਤੂੰ ਧਰਤੀ ਨੂੰ ਦੇਖ ਸੱਕਦਾ ਹੈ, ਪਰ ਯਹੋਸ਼ੁਆ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਕਰੇਗਾ। ਉਹ ਉਨ੍ਹਾਂ ਦੀ ਉਸ ਧਰਤੀ ਉੱਤੇ ਕਬਜ਼ਾ ਕਰਨ ਵਿੱਚ ਅਤੇ ਉੱਥੇ ਰਹਿਣ ਵਿੱਚ ਸਹਾਇਤਾ ਕਰੇਗਾ।’

See the chapter Copy

ਪਵਿੱਤਰ ਬਾਈਬਲ O.V. Bible (BSI)

28 ਪਰ ਯਹੋਸ਼ੁਆ ਨੂੰ ਹੁਕਮ ਦੇਹ ਅਤੇ ਉਹ ਨੂੰ ਤਕੜਾ ਕਰ ਅਤੇ ਬਲ ਦੇਹ ਕਿਉਂ ਜੋ ਉਹ ਏਸ ਪਰਜਾ ਦੇ ਅੱਗੇ ਪਾਰ ਲੰਘੇਂਗਾ ਅਤੇ ਉਹ ਉਨ੍ਹਾਂ ਨੂੰ ਉਹ ਧਰਤੀ ਜਿਹੜੀ ਤੂੰ ਵੇਖੇਂਗਾ ਮਿਲਖ ਕਰਕੇ ਦੁਆਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਪਰ ਯਹੋਸ਼ੁਆ ਨੂੰ ਹੁਕਮ ਦੇ, ਉਸ ਦਾ ਹੌਂਸਲਾ ਵਧਾ ਅਤੇ ਉਸ ਨੂੰ ਤਕੜਾ ਕਰ ਕਿਉਂ ਜੋ ਉਹ ਇਸ ਪਰਜਾ ਦੇ ਅੱਗੇ-ਅੱਗੇ ਪਾਰ ਲੰਘੇਗਾ ਅਤੇ ਉਹ ਉਨ੍ਹਾਂ ਨੂੰ ਉਹ ਦੇਸ਼ ਜਿਹੜਾ ਤੂੰ ਵੇਖੇਂਗਾ, ਉਨ੍ਹਾਂ ਦੀ ਵਿਰਾਸਤ ਹੋਣ ਲਈ ਦੁਆਵੇਗਾ।”

See the chapter Copy




ਬਿਵਸਥਾ 3:28

Follow us:

Advertisements


Advertisements