ਬਿਵਸਥਾ 3:6 - ਪਵਿੱਤਰ ਬਾਈਬਲ6 ਅਸੀਂ ਉਨ੍ਹਾਂ ਨੂੰ ਉਸੇ ਤਰ੍ਹਾਂ ਤਬਾਹ ਕਰ ਦਿੱਤਾ ਜਿਵੇਂ ਹਸ਼ਬੋਨ ਦੇ ਰਾਜੇ ਸੀਹੋਨ ਦੇ ਸ਼ਹਿਰਾਂ ਨੂੰ ਕੀਤਾ ਸੀ। ਅਸੀਂ ਹਰ ਸ਼ਹਿਰ ਅਤੇ ਉਸ ਦੇ ਸਮੂਹ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ, ਔਰਤਾਂ ਅਤੇ ਬੱਚਿਆਂ ਨੂੰ ਵੀ। See the chapterਪਵਿੱਤਰ ਬਾਈਬਲ O.V. Bible (BSI)6 ਅਸਾਂ ਓਹਨਾਂ ਦਾ ਸੱਤਿਆ ਨਾਸ ਕਰ ਦਿੱਤਾ ਜਿਵੇਂ ਅਸਾਂ ਹਸ਼ਬੋਨ ਦੇ ਰਾਜੇ ਸੀਹੋਨ ਨਾਲ ਕੀਤਾ। ਅਸਾਂ ਸਾਰਿਆਂ ਸ਼ਹਿਰਾਂ ਦੇ ਮਨੁੱਖਾਂ ਦਾ, ਤੀਵੀਆਂ ਅਰ ਨਿਆਣਿਆਂ ਸਣੇ ਸੱਤਿਆ ਨਾਸ ਕੀਤਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਸੀਂ ਉਹਨਾਂ ਦਾ ਨਾਸ ਕਰ ਦਿੱਤਾ, ਜਿਵੇਂ ਅਸੀਂ ਹਸ਼ਬੋਨ ਦੇ ਰਾਜੇ ਸੀਹੋਨ ਨਾਲ ਕੀਤਾ ਸੀ। ਅਸੀਂ ਸਾਰੇ ਵੱਸੇ ਹੋਏ ਸ਼ਹਿਰਾਂ ਦਾ ਇਸਤਰੀਆਂ ਅਤੇ ਬੱਚਿਆਂ ਸਮੇਤ ਨਾਸ ਕਰ ਦਿੱਤਾ। See the chapter |