Online Bible

- Advertisements -




ਬਿਵਸਥਾ 3:8 - ਪਵਿੱਤਰ ਬਾਈਬਲ

8 “ਇਸ ਤਰ੍ਹਾਂ, ਅਸੀਂ ਦੋਹਾਂ ਅਮੋਰੀ ਰਾਜਿਆਂ ਦੀ ਧਰਤੀ ਖੋਹ ਲਈ। ਅਸੀਂ ਉਹ ਸਾਰੀ ਧਰਤੀ, ਯਰਦਨ ਨਦੀ ਦੇ ਪੂਰਬ ਵਾਲੇ ਪਾਸੇ ਅਰਨੋਨ ਵਾਦੀ ਤੋਂ ਹਰਮੋਨ ਪਰਬਤ ਤੱਕ ਖੋਹ ਲਈ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਅਤੇ ਉਸ ਸਮੇਂ ਅਸਾਂ, ਅਮੋਰੀਆਂ ਦੇ ਦੋਹਾਂ ਰਾਜਿਆਂ ਦੇ ਹੱਥੋਂ ਜਿਹੜੇ ਯਰਦਨ ਤੋਂ ਪਾਰ ਸਨ ਉਸ ਧਰਤੀ ਨੂੰ ਅਰਨੋਨ ਦੇ ਨਾਲੇ ਤੋਂ ਹਰਮੋਨ ਦੇ ਪਰਬਤ ਤੀਕ ਲੈ ਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਅਤੇ ਉਸ ਸਮੇਂ ਅਸੀਂ ਯਰਦਨ ਤੋਂ ਪਾਰ ਦੇ ਅਮੋਰੀਆਂ ਦੇ ਦੋਹਾਂ ਰਾਜਿਆਂ ਦੇ ਹੱਥੋਂ ਉਸ ਦੇਸ਼ ਨੂੰ ਅਰਨੋਨ ਦੇ ਨਾਲੇ ਤੋਂ ਲੈ ਕੇ ਹਰਮੋਨ ਦੇ ਪਰਬਤ ਤੱਕ ਲੈ ਲਿਆ

See the chapter Copy




ਬਿਵਸਥਾ 3:8

Follow us:

Advertisements


Advertisements