Online Bible

- Advertisements -




ਉਪਦੇਸ਼ਕ 1:13 - ਪਵਿੱਤਰ ਬਾਈਬਲ

13 ਮੈਂ ਸਿਆਣਪ ਨਾਲ ਨਿਰੱਖ ਕਰਨ ਲਈ ਨਿਕਲ ਪਿਆ ਜਿਹੜੀਆਂ ਸਭ ਗੱਲਾਂ ਇਸ ਜੀਵਨ ਵਿੱਚ ਵਾਪਰਦੀਆਂ ਹਨ। ਮੈਂ ਜਾਣਿਆ ਕਿ ਪਰਮੇਸ਼ੁਰ ਨੇ ਜਿਹੜਾ ਉਦੇਸ਼ ਲੋਕਾਂ ਨੂੰ ਆਪਣੇ-ਆਪ ਨੂੰ ਵਿਅਸਤ ਰੱਖਣ ਲਈ ਦਿੱਤਾ ਬਹੁਤ ਬੁਰਾ ਵਿਉਪਾਰ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਅਤੇ ਮੈਂ ਆਪਣਾ ਮਨ ਲਾਇਆ ਭਈ ਜੋ ਕੁਝ ਅਕਾਸ਼ ਦੇ ਹੇਠ ਵਰਤਦਾ ਹੈ, ਬੁੱਧ ਨਾਲ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਆਦਮੀ ਦੀ ਵੰਸ ਨੂੰ ਕਰੜੀ ਕਸ਼ਟਣੀ ਦਿੱਤੀ ਹੈ ਜਿਹ ਦੇ ਵਿੱਚ ਓਹ ਲੱਗੇ ਰਹਿਣ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਮੈਂ ਆਪਣਾ ਮਨ ਲਾਇਆ ਤਾਂ ਕਿ ਜੋ ਕੁਝ ਅਕਾਸ਼ ਦੇ ਹੇਠ ਹੁੰਦਾ ਹੈ, ਬੁੱਧ ਨਾਲ ਉਸ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਮਨੁੱਖ ਦੇ ਵੰਸ਼ ਨੂੰ ਵੱਡਾ ਕਸ਼ਟ ਦਿੱਤਾ ਹੈ, ਜਿਸ ਦੇ ਵਿੱਚ ਉਹ ਲੱਗੇ ਰਹਿਣ।

See the chapter Copy




ਉਪਦੇਸ਼ਕ 1:13

Follow us:

Advertisements


Advertisements