ਉਪਦੇਸ਼ਕ 1:15 - ਪਵਿੱਤਰ ਬਾਈਬਲ15 ਜੋ ਵਿਂਗਾ ਹੋਇਆ ਸਿੱਧਾ ਨਹੀਂ ਕੀਤਾ ਜਾ ਸੱਕਦਾ, ਅਤੇ ਜਿੱਥੇ ਕਿਤੇ ਕੁਝ ਨਾ ਹੋਵੇ, ਓੱਥੇ ਗਿਣਨ ਲਈ ਕੁਝ ਨਹੀਂ ਹੁੰਦਾ। See the chapterਪਵਿੱਤਰ ਬਾਈਬਲ O.V. Bible (BSI)15 ਜੋ ਵਿੰਗਾ ਹੈ ਸੋ ਸਿੱਧਾ ਨਹੀਂ ਬਣ ਸੱਕਦਾ, ਅਤੇ ਜਿਹੜਾ ਹੈ ਹੀ ਨਹੀਂ ਓਹ ਦਾ ਲੇਖਾ ਨਹੀਂ ਹੋ ਸੱਕਦਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜੋ ਟੇਢਾ ਹੈ, ਉਹ ਸਿੱਧਾ ਨਹੀਂ ਬਣ ਸਕਦਾ ਅਤੇ ਜਿਹੜਾ ਹੈ ਹੀ ਨਹੀਂ, ਉਹ ਦਾ ਲੇਖਾ ਨਹੀਂ ਹੋ ਸਕਦਾ। See the chapter |