Online Bible

- Advertisements -




ਉਪਦੇਸ਼ਕ 1:16 - ਪਵਿੱਤਰ ਬਾਈਬਲ

16 ਮੈਂ ਆਪਣੇ-ਆਪ ਨੂੰ ਆਖਿਆ, “ਮੈਂ ਬਹੁਤ ਬੁੱਧੀਮਾਨ ਹਾਂ। ਮੈਂ ਉਨ੍ਹਾਂ ਸਾਰੇ ਰਾਜਿਆਂ ਨਾਲੋਂ ਵੱਧ ਬੁੱਧੀਮਾਨ ਹਾਂ ਜਿਨ੍ਹਾਂ ਨੇ ਮੇਰੇ ਤੋਂ ਪਹਿਲਾਂ ਯਰੂਸ਼ਲਮ ਉੱਤੇ ਰਾਜ ਕੀਤਾ ਅਤੇ ਮੇਰੇ ਦਿਮਾਗ ਨੇ ਧਿਆਨ ਨਾਲ ਸਿਆਣਪ ਅਤੇ ਗਿਆਨ ਦਾ ਨਿਰੀਖਣ ਕੀਤਾ!”

See the chapter Copy

ਪਵਿੱਤਰ ਬਾਈਬਲ O.V. Bible (BSI)

16 ਮੈਂ ਆਪਣੇ ਮਨ ਨਾਲ ਏਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਓਹਨਾਂ ਸਭਨਾਂ ਨਾਲੋਂ ਜੋ ਮੈਥੋਂ ਪਹਿਲਾਂ ਯਰੂਸ਼ਲਮ ਵਿੱਚ ਸਨ ਵਧੀਕ ਬੁੱਧ ਪਾਈ। ਹਾਂ, ਮੇਰੇ ਮਨ ਨੇ ਬੁੱਧ ਅਤੇ ਵਿੱਦਿਆ ਬਹੁਤ ਵੇਖੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਮੈਂ ਆਪਣੇ ਮਨ ਨਾਲ ਇਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਉਹਨਾਂ ਸਾਰਿਆਂ ਨਾਲੋਂ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਜ਼ਿਆਦਾ ਬੁੱਧ ਪਾਈ। ਹਾਂ, ਮੇਰੇ ਮਨ ਨੇ ਬਹੁਤ ਬੁੱਧ ਅਤੇ ਗਿਆਨ ਪ੍ਰਾਪਤ ਕੀਤਾ।

See the chapter Copy




ਉਪਦੇਸ਼ਕ 1:16

Follow us:

Advertisements


Advertisements