ਉਪਦੇਸ਼ਕ 1:18 - ਪਵਿੱਤਰ ਬਾਈਬਲ18 ਕਿਉਂ ਕਿ ਬਹੁਤੀ ਸਿਆਣਪ ਨਾਲ ਬਹੁਤਾ ਗੁੱਸਾ ਆਉਂਦਾ ਹੈ, ਅਤੇ ਉਹ ਜਿਹੜਾ ਵੱਧੇਰੇ ਗਿਆਨ ਪ੍ਰਾਪਤ ਕਰਦਾ, ਵੱਧੇਰੇ ਦਰਦ ਪ੍ਰਾਪਤ ਕਰਦਾ। See the chapterਪਵਿੱਤਰ ਬਾਈਬਲ O.V. Bible (BSI)18 ਬਹੁਤ ਬੁੱਧ ਵਿੱਚ ਬਹੁਤ ਖੇਚਲ ਹੈ, ਅਤੇ ਜਿਹੜਾ ਵਿੱਦਿਆ ਵਧਾਉਂਦਾ ਹੈ ਉਹ ਸਿਰ ਦਰਦੀ ਵਧਾਂਉਦਾ ਹੈ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ ਅਤੇ ਜਿਹੜਾ ਗਿਆਨ ਵਧਾਉਂਦਾ ਹੈ, ਉਹ ਸਿਰ ਦਰਦੀ ਵਧਾਉਂਦਾ ਹੈ। See the chapter |