Online Bible

- Advertisements -




ਉਪਦੇਸ਼ਕ 1:7 - ਪਵਿੱਤਰ ਬਾਈਬਲ

7 ਸਾਰੇ ਦਰਿਆ ਬਾਰ ਬਾਰ ਓਸੇ ਥਾਂ ਵੱਲ ਵਗਦੇ ਹਨ। ਉਹ ਸਾਰੇ ਸਮੁੰਦਰ ਵੱਲ ਵਗਦੇ ਹਨ ਪਰ ਸਮੁੰਦਰ ਕਦੇ ਨਹੀਂ ਭਰਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰੀਦਾ। ਓਸੇ ਥਾਂ ਨੂੰ ਜਿੱਥੋਂ ਨਦੀਆਂ ਨਿੱਕਲੀਆਂ ਹਨ, ਉੱਥੇ ਹੀ ਮੁੜ ਜਾਂਦੀਆਂ ਹਨ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ।

See the chapter Copy




ਉਪਦੇਸ਼ਕ 1:7

Follow us:

Advertisements


Advertisements