Online Bible

- Advertisements -




ਉਪਦੇਸ਼ਕ 1:8 - ਪਵਿੱਤਰ ਬਾਈਬਲ

8 ਇਹ ਸਭ ਗੱਲਾਂ ਬਕਾਉਣ ਵਾਲੀਆਂ ਹਨ, ਲੋਕ ਕਦੇ ਵੀ ਉਨ੍ਹਾਂ ਬਾਰੇ ਗੱਲਾਂ ਕਰਨੋ ਨਹੀਂ ਹਟਦੇ, ਪਰ ਉਨ੍ਹਾਂ ਦੀਆਂ ਅੱਖਾਂ ਕਦੇ ਵੀ ਸੰਤੁਸ਼ਟ ਨਹੀਂ ਹੁੰਦੀਆਂ ਅਤੇ ਵੇਖਣੋ ਨਹੀਂ ਹਟਦੀਆਂ, ਅਤੇ ਉਨ੍ਹਾਂ ਦੇ ਕੰਨ ਨਹੀਂ ਭਰਦੇ ਅਤੇ ਸੁਣਨੋਁ ਨਹੀਂ ਹਟਦੇ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਏਹਨਾਂ ਸਾਰੀਆਂ ਗੱਲਾਂ ਨਾਲ ਥਕਾਉਣਾ ਹੈ, ਇਹ ਗੱਲ ਮਨੁੱਖ ਬੋਲ ਨਹੀਂ ਸੱਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ, ਅਤੇ ਕੰਨ ਸੁਣਨ ਨਾਲ ਨਹੀਂ ਭਰਦਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਹ ਸਾਰੀਆਂ ਗੱਲਾਂ ਥਕਾਉਣ ਵਾਲੀਆਂ ਹਨ, ਮਨੁੱਖ ਇਨ੍ਹਾਂ ਦਾ ਬਿਆਨ ਨਹੀਂ ਕਰ ਸਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ ਅਤੇ ਕੰਨ ਸੁਣਨ ਨਾਲ ਨਹੀਂ ਭਰਦਾ।

See the chapter Copy




ਉਪਦੇਸ਼ਕ 1:8

Follow us:

Advertisements


Advertisements