ਉਪਦੇਸ਼ਕ 1:9 - ਪਵਿੱਤਰ ਬਾਈਬਲ9 ਸਾਰੀਆਂ ਚੀਜ਼ਾਂ ਓਸੇ ਤਰ੍ਹਾਂ ਰਹਿੰਦੀਆਂ ਹਨ ਜਿਵੇਂ ਉਹ ਅਤੀਤ ਸਮਿਆਂ ਵਿੱਚ ਸਨ। ਜਿਹੜੀਆਂ ਗੱਲਾਂ ਵਾਪਰਦੀਆਂ ਰਹੀਆਂ, ਵਾਪਰਦੀਆਂ ਰਹਿਣਗੀਆਂ। ਇਸ ਦੁਨੀਆਂ ਵਿੱਚ ਕੁਝ ਵੀ ਨਵਾਂ ਨਹੀਂ ਹੈ। See the chapterਪਵਿੱਤਰ ਬਾਈਬਲ O.V. Bible (BSI)9 ਜੋ ਹੋਇਆ ਓਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ, ਅਤੇ ਸੂਰਜ ਦੇ ਹੇਠ ਕੋਈ ਨਵੀਂ ਗੱਲ ਨਹੀਂ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ। See the chapter |