Online Bible

- Advertisements -




ਉਪਦੇਸ਼ਕ 10:1 - ਪਵਿੱਤਰ ਬਾਈਬਲ

1 ਬੋੜੀਆਂ ਜਿਹੀਆਂ ਮੁਰਦਾ ਮੱਖੀਆਂ ਸਭ ਤੋਂ ਵੱਧੀਆ ਸੁਗੰਧੀ ਨੂੰ ਬਰਬਾਦ ਕਰ ਸੱਕਦੀਆਂ ਹਨ। ਇਸੇ ਤਰ੍ਹਾਂ ਹੀ, ਬੋੜੀ ਜਿਹੀ ਮੂਰੱਖਤਾ ਬਹੁਤ ਵੱਡੀ ਸਿਆਣਪ ਅਤੇ ਇੱਜ਼ਤ ਨੂੰ ਤਬਾਹ ਕਰ ਸੱਕਦੀ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

1 ਮੋਈਆਂ ਮੱਖੀਆਂ ਗਾਂਧੀ ਦੇ ਫੁਲੇਲ ਨੂੰ ਦੁਰਗੰਧਤ ਕਰਦੀਆਂ ਹਨ, ਤਿਹਾ ਹੀ ਰਤੀਕੁ ਮੂਰਖਤਾਈ ਬੁੱਧ ਅਤੇ ਆਦਰ ਨੂੰ ਮਾਤ ਪਾ ਦਿੰਦੀ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਮਰੀਆਂ ਮੱਖੀਆਂ ਗੰਧੀ ਦੇ ਤੇਲ ਨੂੰ ਦੁਰਗੰਧਤ ਕਰਦੀਆਂ ਹਨ, ਉਸੇ ਤਰ੍ਹਾਂ ਹੀ ਥੋੜ੍ਹੀ ਜਿਹੀ ਮੂਰਖਤਾਈ ਬੁੱਧ ਅਤੇ ਆਦਰ ਨੂੰ ਮਾਤ ਪਾ ਦਿੰਦੀ ਹੈ।

See the chapter Copy




ਉਪਦੇਸ਼ਕ 10:1

Follow us:

Advertisements


Advertisements