ਉਪਦੇਸ਼ਕ 10:11 - ਪਵਿੱਤਰ ਬਾਈਬਲ11 ਭਾਵੇਂ ਕੋਈ ਬੰਦਾ ਸੱਪਾਂ ਨੂੰ ਕਾਬੂ ਕਰਨਾ ਜਾਣਦਾ ਹੋਵੇ। ਪਰ ਫਿਜ਼ੂਲ ਹੈ ਜੇ ਉਸ ਦੇ ਨੇੜੇ ਨਾ ਹੁੰਦਿਆਂ ਕਿਸੇ ਨੂੰ ਸੱਪ ਡਸ ਲਵੇ। See the chapterਪਵਿੱਤਰ ਬਾਈਬਲ O.V. Bible (BSI)11 ਜੇ ਸੱਪ ਮੰਤਰੇ ਜਾਣ ਤੋਂ ਪਹਿਲਾਂ ਲੜੇ, ਤਾਂ ਮੰਤਰੀ ਨੂੰ ਕੁਝ ਲਾਭ ਨਾ ਹੋਵੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜੇ ਸੱਪ ਮੰਤਰ ਪੜ੍ਹੇ ਜਾਣ ਤੋਂ ਪਹਿਲਾਂ ਲੜੇ, ਤਾਂ ਮੰਤਰ ਪੜ੍ਹਨ ਵਾਲੇ ਨੂੰ ਕੁਝ ਲਾਭ ਨਾ ਹੋਵੇਗਾ। See the chapter |