Online Bible

- Advertisements -




ਉਪਦੇਸ਼ਕ 10:14 - ਪਵਿੱਤਰ ਬਾਈਬਲ

14 ਮੂਰਖ ਬੰਦਾ ਹਰ ਵੇਲੇ ਗੱਲਾਂ ਕਰਦਾ ਰਹਿੰਦਾ ਹੈ ਕਿ ਉਹ ਕੀ ਕਰੇਗਾ ਪਰ ਕੋਈ ਵੀ ਨਹੀਂ ਜਾਣਦਾ ਭਵਿੱਖ ਵਿੱਚ ਕੀ ਵਾਪਰੇਗਾ। ਕੋਈ ਨਹੀਂ ਕਹਿ ਸੱਕਦਾ ਕਿ ਬਾਦ ਵਿੱਚ ਕੀ ਹੋਵੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਮੂਰਖ ਢੇਰ ਸਾਰੀਆਂ ਗੱਪਾਂ ਹੱਕਦਾ ਹੈ, ਆਦਮੀ ਨਹੀਂ ਜਾਣਦਾ ਜੋ ਕੀ ਹੋਵੇਗਾ, ਅਤੇ ਜੋ ਕੁਝ ਉਹ ਦੇ ਪਿੱਛੋਂ ਹੋਵੇਗਾ ਉਹ ਨੂੰ ਕੌਣ ਦੱਸ ਸੱਕਦਾ ਹੈ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਮੂਰਖ ਢੇਰ ਸਾਰੀਆਂ ਗੱਪਾਂ ਮਾਰਦਾ ਹੈ, ਤਾਂ ਵੀ ਮਨੁੱਖ ਨਹੀਂ ਜਾਣਦਾ ਕਿ ਕੀ ਹੋਵੇਗਾ ਅਤੇ ਜੋ ਕੁਝ ਉਹ ਦੇ ਬਾਅਦ ਹੋਵੇਗਾ, ਉਹ ਨੂੰ ਕੌਣ ਦੱਸ ਸਕਦਾ ਹੈ?

See the chapter Copy




ਉਪਦੇਸ਼ਕ 10:14

Follow us:

Advertisements


Advertisements