ਉਪਦੇਸ਼ਕ 10:16 - ਪਵਿੱਤਰ ਬਾਈਬਲ16 ਜਿਸ ਦੇਸ ਦਾ ਰਾਜਾ ਬੱਚਾ ਹੈ ਉਸ ਦੇਸ ਲਈ ਅਤੇ ਜਿਸ ਦੇ ਸੱਜਣ ਆਪਣਾ ਸਾਰਾ ਸਮਾਂ ਖਾਣ ਪੀਣ ਵਿੱਚ ਬਿਤਾਉਂਦੇ ਹਨ ਇਹ ਬੁਰੀ ਗੱਲ ਹੈ। See the chapterਪਵਿੱਤਰ ਬਾਈਬਲ O.V. Bible (BSI)16 ਹੇ ਦੇਸ, ਤੇਰੇ ਉੱਤੇ ਹਾਏ ਹਾਏ! ਜਦ ਤੇਰਾ ਪਾਤਸ਼ਾਹ ਅਜੇ ਮੁੰਡਾ ਹੈ, ਅਤੇ ਤੇਰੇ ਸਰਦਾਰ ਸਵੇਰਸਾਰ ਭੋਗ ਲਾਉਂਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਹੇ ਦੇਸ, ਤੇਰੇ ਉੱਤੇ ਹਾਏ ਹਾਏ! ਜਦ ਤੇਰਾ ਰਾਜਾ ਅਜੇ ਮੁੰਡਾ ਹੈ ਅਤੇ ਤੇਰੇ ਹਾਕਮ ਸਵੇਰ-ਸਾਰ ਦਾਵਤ ਉਡਾਉਂਦੇ ਹਨ। See the chapter |