ਉਪਦੇਸ਼ਕ 10:19 - ਪਵਿੱਤਰ ਬਾਈਬਲ19 ਲੋਕ ਖਾਣਾ ਪਸੰਦ ਕਰਦੇ ਹਨ, ਅਤੇ ਮੈਅ ਉਨ੍ਹਾਂ ਦੇ ਜੀਵਨ ਨੂੰ ਪ੍ਰਸੰਨ ਬਣਾਉਂਦੀ ਹੈ। ਅਤੇ ਪੈਸੇ ਨਾਲ, ਸਭ ਕੁਝ ਸੁਲਝਾ ਦਿੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)19 ਰੋਟੀ ਹਾਸੀ ਲਈ ਬਣਾਈ ਜਾਂਦੀ ਹੈ, ਅਤੇ ਮੈਂ ਜੀ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਕਾਸੇ ਦਾ ਉੱਤਰ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਦਾਵਤ ਖੁਸ਼ੀ ਦੇ ਲਈ ਕੀਤੀ ਜਾਂਦੀ ਹੈ ਅਤੇ ਮਧ ਮਨ ਨੂੰ ਅਨੰਦ ਕਰਦੀ ਹੈ, ਪਰ ਰੋਕੜ ਸਭ ਚੀਜ਼ਾਂ ਦਾ ਉੱਤਰ ਹੈ। See the chapter |