ਉਪਦੇਸ਼ਕ 10:20 - ਪਵਿੱਤਰ ਬਾਈਬਲ20 ਰਾਜੇ ਦੀ ਨਿੰਦਿਆ ਨਾ ਕਰੋ, ਆਪਣੀਆਂ ਸੋਚਾਂ ਵਿੱਚ ਵੀ ਨਹੀਂ। ਅਤੇ ਭਾਵੇਂ ਤੁਸੀਂ ਘਰ ਵਿੱਚ ਇੱਕਲੇ ਹੀ ਹੋਵੋਁ, ਅਮੀਰਾਂ ਬਾਰੇ ਮੰਦਾ ਨਾ ਬੋਲੋ। ਕਿਉਂ ਕਿ ਹੋ ਸੱਕਦਾ ਕਿ ਇੱਕ ਛੋਟਾ ਜਿਹਾ ਪੰਛੀ ਹੀ ਉੱਡ ਕੇ ਉਨ੍ਹਾਂ ਨੂੰ ਉਹ ਦੱਸ ਦੇਵੇ ਜੋ ਤੁਸੀਂ ਆਖਿਆ ਸੀ। See the chapterਪਵਿੱਤਰ ਬਾਈਬਲ O.V. Bible (BSI)20 ਤੂੰ ਆਪਣੇ ਮਨ ਵਿੱਚ ਵੀ ਪਤਸ਼ਾਹ ਨੂੰ ਨਾ ਫਿਟਕਾਰ, ਨਾ ਆਪਣੇ ਸੌਣ ਦੀ ਕੋਠੜੀ ਵਿੱਚ ਧਨੀ ਨੂੰ ਫਿਟਕਾਰ, ਕਿਉਂ ਜੋ ਅਕਾਸ਼ ਦਾ ਪੰਛੀ ਅਵਾਜ਼ ਨੂੰ ਲੈ ਉਡੇਗਾ, ਅਤੇ ਪੰਖੇਰੂ ਉਸ ਗੱਲ ਨੂੰ ਪਰਗਟ ਕਰੇਗਾ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਤੂੰ ਆਪਣੇ ਮਨ ਵਿੱਚ ਵੀ ਰਾਜੇ ਨੂੰ ਨਾ ਫਿਟਕਾਰ, ਨਾ ਆਪਣੇ ਸੌਣ ਦੀ ਕੋਠੜੀ ਵਿੱਚ ਧਨੀ ਨੂੰ ਫਿਟਕਾਰ, ਕਿਉਂ ਜੋ ਅਕਾਸ਼ ਦਾ ਪੰਛੀ ਤੇਰੀ ਅਵਾਜ਼ ਨੂੰ ਲੈ ਉੱਡੇਗਾ ਅਤੇ ਪੰਖੇਰੂ ਉਸ ਗੱਲ ਨੂੰ ਪਰਗਟ ਕਰੇਗਾ!। See the chapter |