ਉਪਦੇਸ਼ਕ 10:3 - ਪਵਿੱਤਰ ਬਾਈਬਲ3 ਜਦੋਂ ਮੂਰਖ ਬੰਦਾ ਸੜਕ ਤੇ ਵੀ ਤੁਰ ਰਿਹਾ ਹੁੰਦਾ ਹੈ ਉਹ ਆਪਣੀ ਮੂਰੱਖਤਾ ਦਰਸਾਉਂਦਾ। ਉਹ ਇਹ ਸਭ ਲਈ ਸਾਫ ਕਰ ਦਿੰਦਾ ਕਿ ਉਹ ਮੂਰਖ ਹੈ। See the chapterਪਵਿੱਤਰ ਬਾਈਬਲ O.V. Bible (BSI)3 ਹਾਂ, ਜਦ ਮੂਰਖ ਰਾਹ ਵਿਚ ਤੁਰਦਾ ਹੈ ਤਾਂ ਉਹ ਦੀ ਸਮਝ ਉੱਡ ਜਾਂਦੀ ਹੈ, ਅਤੇ ਉਹ ਸਾਰਿਆਂ ਨੂੰ ਕਹਿ ਦਿੰਦਾ ਹੈ ਭਈ ਮੈਂ ਮੂਰਖ ਹਾਂ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਹਾਂ, ਜਦ ਮੂਰਖ ਰਾਹ ਵਿੱਚ ਤੁਰਦਾ ਹੈ ਤਾਂ ਉਹ ਦੀ ਸਮਝ ਉੱਡ ਜਾਂਦੀ ਹੈ ਅਤੇ ਉਹ ਸਾਰਿਆਂ ਨੂੰ ਵਿਖਾਉਂਦਾ ਹੈ ਕਿ ਮੈਂ ਮੂਰਖ ਹਾਂ! See the chapter |