ਉਪਦੇਸ਼ਕ 10:4 - ਪਵਿੱਤਰ ਬਾਈਬਲ4 ਜੇਕਰ ਸ਼ਾਸਕ ਤੁਹਾਡੇ ਤੇ ਨਾਰਾਜ਼ ਹੋ ਜਾਵੇ, ਉਸ ਕੋਲੋਂ ਰੁੱਖ੍ਖੇਪਣ ਵਿੱਚ ਨਾ ਚੱਲੇ ਜਾਵੋ। ਜੇ ਤੁਸੀਂ ਸ਼ਾਤ ਅਤੇ ਮਦਦਗਾਰ ਬਣੇ ਰਹੋਁਗੇ ਤੁਸੀਂ ਵੱਡੀਆਂ ਗਲਤੀਆਂ ਵੀ ਸੁਧਾਰ ਸੱਕਦੇ ਹੋ। See the chapterਪਵਿੱਤਰ ਬਾਈਬਲ O.V. Bible (BSI)4 ਜੇ ਹਾਕਮ ਦਾ ਜੋਸ਼ ਤੇਰੇ ਵਿਰੁੱਧ ਉੱਠੇ, ਤਾਂ ਆਪਣਾ ਥਾਂ ਨਾ ਛੱਡ, ਕਿਉਂ ਜੋ ਧੀਰਜ ਵੱਡੇ ਪਾਪਾਂ ਨੂੰ ਦਬਾ ਦਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਜੇ ਹਾਕਮ ਦਾ ਕ੍ਰੋਧ ਤੇਰੇ ਵਿਰੁੱਧ ਉੱਠੇ, ਤਾਂ ਆਪਣਾ ਥਾਂ ਨਾ ਛੱਡ, ਕਿਉਂ ਜੋ ਧੀਰਜ ਵੱਡੇ ਪਾਪਾਂ ਨੂੰ ਦਬਾ ਦਿੰਦਾ ਹੈ। See the chapter |