ਉਪਦੇਸ਼ਕ 10:6 - ਪਵਿੱਤਰ ਬਾਈਬਲ6 ਮੂਰਖ ਬੰਦਿਆਂ ਨੂੰ ਮਹੱਤਵਪੂਰਣ ਥਾਵਾਂ ਮਿਲਦੀਆਂ ਹਨ, ਜਦੋਂ ਕਿ ਅਮੀਰ ਆਦਮੀਆਂ ਨੂੰ ਉਹ ਨੌਕਰੀਆਂ ਮਿਲਦੀਆਂ ਹਨ ਜਿਹੜੀਆਂ ਮਹਰ੍ਰਵਪੂਰਣ ਨਹੀਂ। See the chapterਪਵਿੱਤਰ ਬਾਈਬਲ O.V. Bible (BSI)6 ਮੂਰਖਤਾਈ ਵੱਡੇ ਉੱਚੇ ਥਾਂ ਉੱਤੇ ਬਿਠਾਈ ਜਾਂਦੀ ਹੈ, ਪਰ ਧਨੀ ਨੀਵੇਂ ਥਾਂ ਬਹਿੰਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਮੂਰਖਤਾਈ ਵੱਡੇ ਉੱਚੇ ਥਾਂ ਬਿਠਾਈ ਜਾਂਦੀ ਹੈ, ਪਰ ਧਨੀ ਨੀਵੇਂ ਥਾਂ ਬਹਿੰਦੇ ਹਨ। See the chapter |