ਉਪਦੇਸ਼ਕ 10:7 - ਪਵਿੱਤਰ ਬਾਈਬਲ7 ਮੈਂ ਅਜਿਹੇ ਲੋਕਾਂ ਨੂੰ ਘੋੜੇ ਉੱਤੇ ਸਵਾਰੀ ਕਰਦਿਆਂ ਦੇਖਿਆ ਹੈ ਜਿਨ੍ਹਾਂ ਨੂੰ ਨੌਕਰ ਹੋਣਾ ਚਾਹੀਦਾ ਹੈ, ਜਦੋਂ ਕਿ ਉਹ ਲੋਕ ਜਿਨ੍ਹਾਂ ਨੂੰ ਹਾਕਮ ਹੋਣਾ ਚਾਹੀਦਾ ਹੈ (ਉਨ੍ਹਾਂ ਦੇ ਨਾਲ ਗੁਲਾਮਾਂ ਵਾਂਗ) ਤੁਰਦਿਆਂ ਦੇਖਿਆ ਹੈ। See the chapterਪਵਿੱਤਰ ਬਾਈਬਲ O.V. Bible (BSI)7 ਮੈਂ ਡਿੱਠਾ ਜੋ ਟਹਿਲੀਏ ਘੋੜਿਆਂ ਉੱਤੇ ਚੜ੍ਹਦੇ, ਅਤੇ ਸਰਦਾਰ ਟਹਿਲੀਆਂ ਵਾਂਙੁ ਧਰਤੀ ਉੱਤੇ ਪੈਰੀਂ ਤੁਰਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਮੈਂ ਦੇਖਿਆ ਜੋ ਦਾਸ ਘੋੜਿਆਂ ਉੱਤੇ ਚੜ੍ਹਦੇ ਅਤੇ ਸਰਦਾਰ ਦਾਸਾਂ ਵਾਂਗੂੰ ਧਰਤੀ ਉੱਤੇ ਪੈਦਲ ਤੁਰਦੇ ਹਨ। See the chapter |