ਉਪਦੇਸ਼ਕ 11:8 - ਪਵਿੱਤਰ ਬਾਈਬਲ8 ਸੱਚਮੁੱਚ, ਜੇ ਕੋਈ ਵਿਅਕਤੀ ਬਹੁਤੇ ਸਾਲਾਂ ਲਈ ਜਿਉਂਦਾ, ਹੋ ਸੱਕਦਾ ਉਹ ਉਨ੍ਹਾਂ ਸਾਰਿਆਂ ਸਾਲਾਂ ਵਿੱਚ ਖੁਸ਼ ਹੋਵੇ, ਪਰ ਉਹ ਹਨੇਰੇ ਦੇ ਦਿਨ੍ਹਾਂ ਬਾਰੇ ਸੋਚੇ, ਕਿਉਂ ਜੋ ਇਹ ਬਹੁਤ ਸਾਰੇ ਹੋਣਗੇ, ਜੋ ਸਭ ਕੁਝ ਆ ਰਿਹਾ ਅਰਬਹੀਣ ਹੈ। See the chapterਪਵਿੱਤਰ ਬਾਈਬਲ O.V. Bible (BSI)8 ਹਾਂ, ਜੇ ਕਦੀ ਆਦਮੀ ਢੇਰ ਵਰਿਹਾਂ ਤਾਈਂ ਜੀਉਂਦਾ ਰਹੇ, ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਵਿੱਚ ਅਨੰਦ ਰਹੇ, ਤਦ ਵੀ ਉਹ ਅਨ੍ਹੇਰੇ ਦੇ ਦਿਨਾਂ ਦਾ ਚੇਤਾ ਰੱਖੇ, ਕਿਉਂ ਜੋ ਓਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਹਾਂ, ਜੇ ਕਦੀ ਮਨੁੱਖ ਬਹੁਤ ਸਾਲਾਂ ਤੱਕ ਜੀਉਂਦਾ ਰਹੇ ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਰਹੇ, ਫਿਰ ਵੀ ਉਹ ਹਨ੍ਹੇਰੇ ਦੇ ਦਿਨਾਂ ਨੂੰ ਯਾਦ ਰੱਖੇ, ਕਿਉਂ ਜੋ ਉਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ! See the chapter |