Online Bible

- Advertisements -




ਉਪਦੇਸ਼ਕ 11:9 - ਪਵਿੱਤਰ ਬਾਈਬਲ

9 ਇਸੇ ਲਈ ਨੌਜਵਾਨੋ, ਜਦੋਂ ਤੱਕ ਜਵਾਨ ਹੋ ਆਨੰਦ ਮਾਣੋ। ਪ੍ਰਸੰਨ ਹੋਵੋ! ਉਹੀ ਕੁਝ ਕਰੋ ਜਿਸ ਲਈ ਤੁਹਾਡਾ ਦਿਲ ਤੁਹਾਡੀ ਅਗਵਾਈ ਕਰਦਾ ਹੈ। ਪਰ ਚੇਤੇ ਰੱਖੋ ਕਿ ਤੁਹਾਡੇ ਹਰ ਕੰਮ ਲਈ ਪਰਮੇਸ਼ੁਰ ਤੁਹਾਡਾ ਨਿਆਂ ਕਰੇਗਾ।

See the chapter Copy

ਪਵਿੱਤਰ ਬਾਈਬਲ O.V. Bible (BSI)

9 ਹੇ ਜੁਆਨ ਤੂੰ ਆਪਣੀ ਜੁਆਨੀ ਵਿੱਚ ਮੌਜ ਕਰ ਅਤੇ ਆਪਣੀ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ, ਅਤੇ ਆਪਣੇ ਮਨ ਦਿਆਂ ਰਾਹਾਂ ਵਿੱਚ ਅਤੇ ਆਪਣੀਆਂ ਅੱਖੀਆਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਜੋ ਏਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਉਂ ਕਰੇਗਾ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਹੇ ਜੁਆਨ, ਤੂੰ ਆਪਣੀ ਜੁਆਨੀ ਵਿੱਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ।

See the chapter Copy




ਉਪਦੇਸ਼ਕ 11:9

Follow us:

Advertisements


Advertisements