ਉਪਦੇਸ਼ਕ 12:10 - ਪਵਿੱਤਰ ਬਾਈਬਲ10 ਉਸਤਾਦ ਨੇ ਸਹੀ ਸ਼ਬਦਾਂ ਦੀ ਚੋਣ ਕਰਨ ਲਈ ਸਖਤ ਮਿਹਨਤ ਕੀਤੀ। ਅਤੇ ਉਸ ਨੇ ਉਹ ਸਿੱਖਿਆਵਾਂ ਲਿਖੀਆਂ ਜਿਹੜੀਆਂ ਸੱਚੀਆਂ ਹਨ ਤੇ ਭਰੋਸੇ ਯੋਗ ਹਨ। See the chapterਪਵਿੱਤਰ ਬਾਈਬਲ O.V. Bible (BSI)10 ਉਪਦੇਸ਼ਕ ਮਨ ਭਾਉਂਦੀਆਂ ਗੱਲਾਂ ਦੀ ਭਾਲ ਵਿੱਚ ਰਿਹਾ ਅਤੇ ਜੋ ਕੁਝ ਲਿਖਿਆ ਗਿਆ ਸਿੱਧਾ ਅਰ ਸਚਿਆਈ ਦੀਆਂ ਗੱਲਾਂ ਸੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਉਪਦੇਸ਼ਕ ਨੇ ਮਨ ਭਾਉਂਦੀਆਂ ਗੱਲਾਂ ਖੋਜੀਆਂ ਅਤੇ ਜੋ ਕੁਝ ਉਸ ਨੇ ਲਿਖਿਆ, ਉਹ ਸਿੱਧੀਆਂ ਅਤੇ ਸਚਿਆਈ ਦੀਆਂ ਗੱਲਾਂ ਸਨ। See the chapter |