Online Bible

- Advertisements -




ਉਪਦੇਸ਼ਕ 12:11 - ਪਵਿੱਤਰ ਬਾਈਬਲ

11 ਸਿਆਣੇ ਆਦਮੀਆਂ ਦੇ ਸ਼ਬਦ ਉਤਸਾਹ ਵਾਂਗ ਹੁੰਦੇ ਹਨ। ਉਨ੍ਹਾਂ ਦੀਆਂ ਸਿੱਖਿਆਵਾਂ ਮਜ਼ਬੂਤ ਮੇਖਾਂ ਵਾਂਗ ਹੁੰਦੀਆਂ ਹਨ ਜੋ ਕਦੇ ਨਹੀਂ ਟੁੱਟਦੀਆਂ ਅਤੇ ਆਜੜੀ ਦੁਆਰਾ ਇੱਕ ਜਗ੍ਹਾ ਤੇ ਪਾਈਆਂ ਜਾਂਦੀਆਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

11 ਬੁੱਧਵਾਨਾਂ ਦੇ ਬਚਨ ਪਰਾਣੀਆਂ ਵਰਗੇ ਹਨ ਅਤੇ ਇਕੱਠੇ ਬੋਲ ਲੱਗਿਆਂ ਹੋਇਆਂ ਕਿੱਲਾਂ ਵਰਗੇ ਜਿਹੜੇ ਇੱਕ ਅਯਾਲੀ ਕੋਲੋਂ ਦਿੱਤੇ ਗਏ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਬੁੱਧਵਾਨਾਂ ਦੇ ਬਚਨ ਤਿੱਖੀ ਨੋਕ ਵਰਗੇ ਹਨ ਅਤੇ ਸਭਾ ਦੇ ਪ੍ਰਧਾਨਾਂ ਦੇ ਬਚਨ ਚੰਗੀ ਤਰ੍ਹਾਂ ਠੋਕੀਆਂ ਹੋਈਆਂ ਕਿੱਲਾਂ ਵਰਗੇ ਹਨ, ਜਿਹੜੇ ਇੱਕ ਅਯਾਲੀ ਵੱਲੋਂ ਦਿੱਤੇ ਗਏ ਹਨ।

See the chapter Copy




ਉਪਦੇਸ਼ਕ 12:11

Follow us:

Advertisements


Advertisements