ਉਪਦੇਸ਼ਕ 12:13 - ਪਵਿੱਤਰ ਬਾਈਬਲ13-14 ਹੁਣ, ਸਾਨੂੰ ਉਨ੍ਹਾਂ ਸਾਰੀਆਂ ਗੱਲਾਂ ਤੋਂ ਕੀ ਸਿੱਖਣਾ ਚਾਹੀਦਾ ਹੈ ਜਿਹੜੀਆਂ ਇਸ ਕਿਤਾਬ ਵਿੱਚ ਲਿਖੀਆਂ ਹਨ? ਸਭ ਤੋਂ ਮਹੱਤਵਪੂਰਣ ਗੱਲ ਜਿਹੜੀ ਕੋਈ ਬੰਦਾ ਕਰ ਸੱਕਦਾ ਹੈ ਉਹ ਹੈ ਪਰਮੇਸ਼ੁਰ ਦਾ ਆਦਰ ਕਰਨਾ ਅਤੇ ਉਸ ਦੇ ਆਦੇਸ਼ਾਂ ਨੂੰ ਮੰਨਣਾ। ਕਿਉਂ? ਕਿਉਂ ਕਿ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਜਾਣਦਾ ਹੈ ਜਿਹੜੀਆਂ ਲੋਕੀ ਕਰਦੇ ਹਨ। ਗੁਪਤ ਗੱਲਾਂ ਬਾਰੇ ਵੀ। ਉਹ ਸਾਰੀਆਂ ਨੇਕੀ ਵਾਲੀਆਂ ਗੱਲਾਂ ਬਾਰੇ ਅਤੇ ਸਾਰੀਆਂ ਬਦੀ ਵਾਲੀਆਂ ਗੱਲਾਂ ਨੂੰ ਜਾਣਦਾ ਹੈ ਉਹ ਲੋਕਾਂ ਦੇ ਹਰ ਅਮਲ ਦਾ ਨਿਆਂ ਕਰੇਗਾ। See the chapterਪਵਿੱਤਰ ਬਾਈਬਲ O.V. Bible (BSI)13 ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ,– ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੀਆਂ ਆਗਿਆਂ ਨੂੰ ਮੰਨ ਕਿਉਂ ਜੋ ਇਨਸਾਨ ਦਾ ਇਹੋ ਰਿਣ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਹੁਣ ਅਸੀਂ ਸਾਰੇ ਬਚਨਾਂ ਦਾ ਸਾਰ ਸੁਣੀਏ, ਪਰਮੇਸ਼ੁਰ ਕੋਲੋਂ ਡਰ ਅਤੇ ਉਹ ਦੇ ਹੁਕਮਾਂ ਨੂੰ ਮੰਨ ਕਿਉਂ ਜੋ ਮਨੁੱਖ ਦਾ ਇਹੋ ਫ਼ਰਜ਼ ਹੈ। See the chapter |